26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ- ਐਸ.ਐਸ.ਪੀ.

ਫ਼ਿਰੋਜ਼ਪੁਰ, 14 ਦਸੰਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ...

ਅਜੀਤ ਡੈਸਕ 14-12-2025

ਫ਼ਿਰੋਜ਼ਪੁਰ, 14 ਦਸੰਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਐੱਸ.ਐੱਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀਨੀਅਰ ਅਧਿਕਾਰੀ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਦੀ ਸੁਰੱਖਿਆ ਦਾ ਲਗਾਤਾਰ ਜਾਇਜ਼ਾ ਲੈ ਰਹੇ ਹਨ ਅਤੇ ਪੋਲਿੰਗ ਪਾਰਟੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰ ਰਹੇ ਹਨ ਤਾਂ ਜੋ ਮਤਦਾਨ ਪ੍ਰਕਿਰਿਆ ਸੁਚੱਜੀ ਅਤੇ ਬਿਨਾਂ ਕਿਸੇ ਰੁਕਾਵਟ ਦੇ ਸੰਪੰਨ ਹੋ ਸਕੇ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ ਵਿਧਾਇਕ ਜੌੜਾਮਾਜਰਾ ਨੇ ਪਾਈ ਵੋਟ, ਚਾਨਚੱਕ ਵਿਖੇ ਵੀ ਉਮੀਦਵਾਰ ਨੇ ਪਾਈ ਵੋਟ ਅਗਲੀ ਖ਼ਬਰ ਠੀਕਰੀਵਾਲਾ ਜ਼ੋਨ ਤੋਂ 'ਆਪ' ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਅਤੇ ਲੋਹੀਆਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਨੇ ਪਾਈ ਵੋ...