26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਵਿਧਾਇਕ ਜੌੜਾਮਾਜਰਾ ਨੇ ਪਾਈ ਵੋਟ, ਚਾਨਚੱਕ ਵਿਖੇ ਵੀ ਉਮੀਦਵਾਰ ਨੇ ਪਾਈ ਵੋਟ

ਸਮਾਣਾ (ਪਟਿਆਲਾ)/ਭੁਲੱਥ (ਕਪੂਰਥਲਾ), 14 ਦਸੰਬਰ (ਸਾਹਿਬ ਸਿੰਘ/ਮੇਹਰ ਚੰਦ ਸਿੱਧੂ)- ਪੰਜਾਬ ਵਿਚ ਪੈ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੌਰਾਨ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ...

ਅਜੀਤ ਡੈਸਕ 14-12-2025

 ਸਮਾਣਾ (ਪਟਿਆਲਾ)/ਭੁਲੱਥ (ਕਪੂਰਥਲਾ), 14 ਦਸੰਬਰ (ਸਾਹਿਬ ਸਿੰਘ/ਮੇਹਰ ਚੰਦ ਸਿੱਧੂ)- ਪੰਜਾਬ ਵਿਚ ਪੈ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੌਰਾਨ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਪਿੰਡ ਜੌੜਾਮਾਜਰਾ ਵਿਖੇ ਵੋਟ ਪਾਈ। ਇਸ ਤੋਂ ਇਲਾਵਾ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਚਾਨਚੱਕ ਵਿਖੇ ਬੂਥ ਨੰਬਰ 92 'ਤੇ ਹਰਜਿੰਦਰ ਸਿੰਘ ਨੇ ਆਪਣੀ ਵੋਟ ਪਾਈ।

ਪਿਛਲੀ ਖ਼ਬਰ ਹਲਕਾ ਸਾਹਨੇਵਾਲ ’ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਚਾਲੂ ਅਗਲੀ ਖ਼ਬਰ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ- ਐਸ....