26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਪਰਿਵਾਰ ਸਮੇਤ ਵੋਟ ਪਾਈ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 14 ਦਸੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਅਤੇ ਭਾਜਪਾ ਸੰਗਰੂਰ-2 ਦੇ ਜ਼ਿਲ੍ਹਾ ਪ੍ਰਧਾਨ..

ਅਜੀਤ ਡੈਸਕ 14-12-2025

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 14 ਦਸੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਅਤੇ ਭਾਜਪਾ ਸੰਗਰੂਰ-2 ਦੇ ਜ਼ਿਲ੍ਹਾ ਪ੍ਰਧਾਨ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਆਪਣੇ ਪਿੰਡ ਅਕਾਲਗੜ੍ਹ- ਚੱਠੇ ਨਕਟੇ ਵਿਖੇ ਆਪਣੀ ਸੱਸ ਮਾਤਾ ਸੁਰਿੰਦਰ ਕੌਰ, ਪਤੀ ਹਰਮਨਦੇਵ ਸਿੰਘ ਬਾਜਵਾ ਦੇ ਨਾਲ ਪਰਿਵਾਰ ਸਮੇਤ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟ ਪਾਈ  ਗਈ। 

ਪਿਛਲੀ ਖ਼ਬਰ ਹਲਕਾ ਅਜਨਾਲਾ ਅੰਦਰ 10 ਵਜੇ ਤੱਕ 6 ਪ੍ਰਤੀਸ਼ਤ ਵੋਟਾਂ ਪਈਆਂ ਅਗਲੀ ਖ਼ਬਰ ਹਲਕਾ ਸਾਹਨੇਵਾਲ ’ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਚਾਲੂ