26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰ ਖਾਂ ਤੋਂ ਭਾਜਪਾ ਅਤੇ ਟਿੱਬਾ ਤੋਂ ਆਜ਼ਾਦ ਉਮੀਦਵਾਰ ਨੇ ਪਾਈ ਵੋਟ

ਕੁੱਲਗੜ੍ਹੀ (ਫ਼ਿਰੋਜ਼ਪੁਰ)/ਸੁਲਤਾਨਪੁਰ ਲੋਧੀ (ਕਪੂਰਥਲਾ), 14 ਦਸੰਬਰ (ਸੁਖਜਿੰਦਰ ਸਿੰਘ ਸੰਧੂ/ਥਿੰਦ) - ਜ਼ਿਲ੍ਹਾ ਪ੍ਰੀਸ਼ਦ ਜ਼ੋਜੋਨ ਸ਼ੇਰ ਖਾਂ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਰਾਜਬੀਰ ਕੌਰ ਨੇ...

ਅਜੀਤ ਡੈਸਕ 14-12-2025

ਕੁੱਲਗੜ੍ਹੀ (ਫ਼ਿਰੋਜ਼ਪੁਰ)/ਸੁਲਤਾਨਪੁਰ ਲੋਧੀ (ਕਪੂਰਥਲਾ), 14 ਦਸੰਬਰ (ਸੁਖਜਿੰਦਰ ਸਿੰਘ ਸੰਧੂ/ਥਿੰਦ) - ਜ਼ਿਲ੍ਹਾ ਪ੍ਰੀਸ਼ਦ ਜ਼ੋਜੋਨ ਸ਼ੇਰ ਖਾਂ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਰਾਜਬੀਰ ਕੌਰ ਨੇ ਪਤੀ ਸਾਹਿਬ ਸਿੰਘ ਮੁਦਕਾ ਮੰਡਲ ਪ੍ਰਧਾਨ ਬਾਜ਼ੀਦਪੁਰ ਸਮੇਤ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸੇ ਤਰਾਂ ਹਲਕਾ ਸੁਲਤਾਨਪੁਰ ਲੋਧੀ ਅੰਦਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਲਈ ਵੋਟਾਂ ਪੈਣ ਦਾ ਕੰਮ ਮੱਧਮ ਰਫਤਾਰ ਨਾਲ ਸ਼ੁਰੂ ਹੋਇਆ। ਹਲਕੇ ਅੰਦਰ ਕਿਸੇ ਵੀ ਬੂਥ ਤੇ ਅਜੇ ਲਾਇਨਾਂ ਦੇਖਣ ਨੂੰ ਨਹੀਂ ਮਿਲੀਆਂ। ਜ਼ਿਲ੍ਹਾ ਪ੍ਰੀਸ਼ਦ ਜ਼ੋਨ ਟਿੱਬਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਜਸਵਿੰਦਰ ਕੌਰ ਕਾਲੇਵਾਲ ਨੇ ਆਪਣੇ ਪਤੀ ਨੰਬਰਦਾਰ ਜੋਗਾ ਸਿੰਘ ਨਾਲ਼ ਵੋਟ ਪਾਈ।

ਪਿਛਲੀ ਖ਼ਬਰ ਫਗਵਾੜਾ ਦੇ ਪਿੰਡ ਮਾਣਕਾ ਵਿਚ ਪਹਿਲੀ ਵਾਰ ਵੋਟ ਪਾਉਣ ਵਾਲਿਆਂ ’ਚ ਉਤਸ਼ਾਹ ਅਗਲੀ ਖ਼ਬਰ ਹਲਕਾ ਅਜਨਾਲਾ ਅੰਦਰ 10 ਵਜੇ ਤੱਕ 6 ਪ੍ਰਤੀਸ਼ਤ ਵੋਟਾਂ ਪਈਆਂ