26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਫਗਵਾੜਾ ਦੇ ਪਿੰਡ ਮਾਣਕਾ ਵਿਚ ਪਹਿਲੀ ਵਾਰ ਵੋਟ ਪਾਉਣ ਵਾਲਿਆਂ ’ਚ ਉਤਸ਼ਾਹ

ਫਗਵਾੜਾ , 14 ਦਸੰਬਰ (ਅਸ਼ੋਕ ਕੁਮਾਰ ਵਾਲੀਆਂ )- ਫਗਵਾੜਾ ਵਿਖੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਮਾਣਕਾ ਬੂਥਾਂ 'ਤੇ ਵੋਟਾਂ ਪਾਉਣ ਵਾਲੇ ਲੋਕਾਂ ਦਾ ਭਰਵਾਂ ਇਕੱਠ , ਜੋ ਉਤਸ਼ਾਹ ਪੂਰਵਕ...

ਅਜੀਤ ਡੈਸਕ 14-12-2025

ਫਗਵਾੜਾ , 14 ਦਸੰਬਰ (ਅਸ਼ੋਕ ਕੁਮਾਰ ਵਾਲੀਆਂ )- ਫਗਵਾੜਾ ਵਿਖੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਮਾਣਕਾ ਬੂਥਾਂ 'ਤੇ ਵੋਟਾਂ ਪਾਉਣ ਵਾਲੇ ਲੋਕਾਂ ਦਾ ਭਰਵਾਂ ਇਕੱਠ , ਜੋ ਉਤਸ਼ਾਹ ਪੂਰਵਕ ਆਪਣੀ ਵੋਟ ਇਸਤੇਮਾਲ ਕਰਨ ਲਈ ਪੁੱਜੇ ਇਸ ਬੂਥ ਤੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਦਾ ਉਤਸ਼ਾਹ ਦੇਖਣ ਨੂੰ ਮਿਲਿਆ

ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ’ਚ ਸਵੇਰੇ 10 ਵਜੇ ਤੱਕ ਸਿਰਫ਼ 9 ਫ਼ੀਸਦੀ ਵੋਟਿੰਗ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰ ਖਾਂ ਤੋਂ ਭਾਜਪਾ ਅਤੇ ਟਿੱਬਾ ਤੋਂ ਆਜ਼ਾਦ ਉਮੀਦਵਾਰ ਨੇ ਪਾਈ ਵੋਟ