27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਡੀ.ਸੀ. ਪਟਿਆਲਾ ਵਲੋਂ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ,ਬਲਾਕ ਸੰਮਤੀ ਜ਼ੋਨ ਸਮੁੰਦੜਾ 'ਚ 90 ਸਾਲਾ ਔਰਤ ਨੇ ਪਾਈ ਵੋਟ

ਪਟਿਆਲਾ/ਸਮੁੰਦੜਾ(ਹੁਸ਼ਿਆਰਪੁਰ), 14 ਦਸੰਬਰ (ਧਰਮਿੰਦਰ ਸਿੰਘ ਸਿੱਧੂ/ਤੀਰਥ ਸਿੰਘ ਰੱਕੜ) - ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੋਟਾਂ ਪਾਉਣ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸੇ ਤਰਾਂ ਪਟਿਆਲਾ ਦੇ ਏਡੀਸੀ ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ...

ਅਜੀਤ ਡੈਸਕ 14-12-2025

 ਪਟਿਆਲਾ/ਸਮੁੰਦੜਾ(ਹੁਸ਼ਿਆਰਪੁਰ), 14 ਦਸੰਬਰ (ਧਰਮਿੰਦਰ ਸਿੰਘ ਸਿੱਧੂ/ਤੀਰਥ ਸਿੰਘ ਰੱਕੜ) - ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੋਟਾਂ ਪਾਉਣ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸੇ ਤਰਾਂ ਪਟਿਆਲਾ ਦੇ ਏਡੀਸੀ ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵਲੋਂ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਕੀਤਾ ਗਿਆ ।
ਓਧਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਸੰਮਤੀ ਜ਼ੋਨ ਸਮੁੰਦੜਾ ਅਧੀਨ ਪੈਂਦੇ ਪਿੰਡ ਚੱਕ ਗੁਰੂ ਵਿਖੇ 90 ਸਾਲਾ ਔਰਤ ਮਾਤਾ ਅਮਰੋ ਪਤਨੀ ਉਧੋ ਰਾਮ ਨੇ ਵੋਟ ਪਾਉਣ ਲਈ ਬੜਾ ਹੀ ਉਤਸ਼ਾਹ ਦਿਖਾਇਆ ਅਤੇ ਨੌਜਵਾਨਾਂ ਨੂੰ ਵੀ ਆਪਣੇ ਵਟ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ।

ਪਿਛਲੀ ਖ਼ਬਰ ਬਲਾਕ ਸੰਮਤੀ ਹਰਸ਼ਾ ਛੀਨਾ ਅਤੇ ਚੋਗਾਵਾਂ ਲਈ ਵੋਟਿੰਗ ਦੀ ਰਫ਼ਤਾਰ ਮੱਠੀ ਅਗਲੀ ਖ਼ਬਰ ਸੰਗਰੂਰ ਵਿਚ ਸਵੇਰੇ 10 ਵਜੇ ਤਕ 07.02 ਫ਼ੀਸਦੀ ਅਤੇ ਹਰਸਾ ਛੀਨਾ/ਚੋਗਾਵਾਂ ਵਿਚ 6 ਫ਼ੀਸਦੀ ਵੋਟਿੰਗ