27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਨੂੰ ਲੈ ਕੇ ਡਰਾਈ ਡੇ ਦੇ ਬਾਵਜੂਦ ਇਆਲੀ ਕਲਾਂ ਵਿਚਲਾ ਸ਼ਰਾਬ ਦਾ ਠੇਕਾ ਖੁੱਲ੍ਹਾ

ਇਆਲੀ/ਥਰੀਕੇ/ ਫੁੱਲਾਂਵਾਲ (ਲੁਧਿਆਣਾ), 14 ਦਸੰਬਰ (ਮਨਜੀਤ ਸਿੰਘ ਦੁੱਗਰੀ) - ਅੱਜ ਸੂਬੇ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਚੋਣ ਅਧਿਕਾਰੀ ਡਿਪਟੀ ਕਮਿਸ਼ਨਰ...

ਅਜੀਤ ਡੈਸਕ 14-12-2025

 ਇਆਲੀ/ਥਰੀਕੇ/ ਫੁੱਲਾਂਵਾਲ (ਲੁਧਿਆਣਾ), 14 ਦਸੰਬਰ (ਮਨਜੀਤ ਸਿੰਘ ਦੁੱਗਰੀ) - ਅੱਜ ਸੂਬੇ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਚੋਣ ਅਧਿਕਾਰੀ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਇਨਾ ਹਲਕਿਆਂ ਵਿਚ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਅਤੇ ਅਹਾਤੇ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ, ਪਰ ਇਸ ਸਭ ਦੇ ਬਾਵਜੂਦ ਫ਼ਿਰੋਜ਼ਪੁਰ ਮਾਰਗ ਤੋਂ ਇਆਲੀ ਕਲਾਂ ਪਿੰਡ ਨੂੰ ਜਾਂਦੇ ਰਸਤੇ 'ਤੇ ਸਥਿਤ ਸ਼ਰਾਬ ਦਾ ਠੇਕਾ ਅਤੇ ਇਸ ਦੇ ਨਾਲ ਲੱਗਦਾ ਸ਼ਰਾਬ ਪੀਣ ਵਾਲਾ ਅਹਾਤਾ ਖੁੱਲੇ ਪਾਏ ਗਏ।

ਪਿਛਲੀ ਖ਼ਬਰ ਪਿੰਡ ਮਾਛੀਵਾੜਾ ਖ਼ਾਮ ਬਣਿਆ ਵੱਖਰੀ ਮਿਸਾਲ, ਸਾਰੀਆਂ ਪਾਰਟੀਆਂ ਦਾ ਇਕ ਸਾਂਝਾ ਬੂਥ ਅਗਲੀ ਖ਼ਬਰ ਕੈਬਿਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਆਪਣੇ ਜੱਦੀ ਪਿੰਡ ਕਟਾਰੂਚੱਕ ਵਿਚ ਆਪਣੇ ਪਰਿਵਾਰ ਸਮੇਤ ਪਾਈ ਵੋਟ