27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਵੋਟਿੰਗ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵਲੋਂ ਵੱਖ ਵੱਖ ਪਿੰਡਾਂ, ਡੀ.ਐਸ.ਪੀ ਬਲਵਿੰਦਰ ਸਿੰਘ ਜੋੜਾ ਵਲੋਂ ਘੋਗਰਾ ਬੂਥ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ/ਘੋਗਰਾ (ਹੁਸ਼ਿਆਰਪੁਰ), 14 ਦਸੰਬਰ (ਰਣਜੀਤ ਸਿੰਘ ਢਿੱਲੋਂ/ਆਰ.ਐੱਸ. ਸਲਾਰੀਆ) - ਸ੍ਰੀ ਮੁਕਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ...

ਅਜੀਤ ਡੈਸਕ 14-12-2025

ਸ੍ਰੀ ਮੁਕਤਸਰ ਸਾਹਿਬ/ਘੋਗਰਾ (ਹੁਸ਼ਿਆਰਪੁਰ), 14 ਦਸੰਬਰ (ਰਣਜੀਤ ਸਿੰਘ ਢਿੱਲੋਂ/ਆਰ.ਐੱਸ. ਸਲਾਰੀਆ) - ਸ੍ਰੀ ਮੁਕਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਰਮਿਆਨ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਉਹ ਪੋਲਿੰਗ ਸਟੇਸ਼ਨਾਂ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਮਿਲੇ।ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਦੌਰਾਨ ਡੀ.ਐਸ.ਪੀ. ਬਲਵਿੰਦਰ ਸਿੰਘ ਜੋੜਾ ਵਲੋਂ ਘੋਗਰਾ ਦੇ ਬੂਥ ਨੰਬਰ 76 ਅਤੇ 77 ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅਮਨ ਅਤੇ ਅਮਾਨ ਨਾਲ ਵੋਟਾਂ ਪੈ ਰਹੀਆਂ ਹਨ।

ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਹਲਕੇ ਅੰਦਰ 11 ਵਜੇ ਤੱਕ 10 ਫ਼ੀਸਦੀ ਵੋਟਿੰਗ, ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰ ਤੋਂ ਅਕਾਲੀਉਮੀਦਵਾਰ ਨੇ ਪ... ਅਗਲੀ ਖ਼ਬਰ ਫ਼ਤਹਿਗੜ੍ਹ ਸਭਰਾ 'ਚ ਵੋਟਾਂ ਪੈਣੀਆਂ ਫਿਰ ਸ਼ੁਰੂ, ਡੇਰਾ ਬਾਬਾ ਨਾਨਕ 'ਚ ਤਿੰਨ ਕੁ ਸੰਮਤੀ ਜ਼ੋਨਾਂ ਵਿਚ ਹੀ ਪੈ ਰਹੀਆਂ ਨੇ ਵੋ...