27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਸੁਲਤਾਨਪੁਰ ਲੋਧੀ ਹਲਕੇ ਅੰਦਰ 11 ਵਜੇ ਤੱਕ 10 ਫ਼ੀਸਦੀ ਵੋਟਿੰਗ, ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰ ਤੋਂ ਅਕਾਲੀਉਮੀਦਵਾਰ ਨੇ ਪਾਈ ਵੋਟ

ਸੁਲਤਾਨਪੁਰ ਲੋਧੀ (ਕਪੂਰਥਲਾ)/ਕੁੱਲਗੜ੍ਹੀ (ਫ਼ਿਰੋਜ਼ਪੁਰ), 14 ਦਸੰਬਰ (ਥਿੰਦ/ਸੁਖਜਿੰਦਰ ਸਿੰਘ ਸੰਧੂ) - ਬਲਾਕ ਸੁਲਤਾਨਪੁਰ ਲੋਧੀ ਅੰਦਰ ਸਵੇਰੇ 11 ਵਜੇ ਤੱਕ 123 ਬੂਥਾਂ 'ਤੇ 10 ਫ਼ੀਸਦੀ ਵੋਟਾਂ ਪੈ ਚੁੱਕੀਆਂ...

ਅਜੀਤ ਡੈਸਕ 14-12-2025

 ਸੁਲਤਾਨਪੁਰ ਲੋਧੀ (ਕਪੂਰਥਲਾ)/ਕੁੱਲਗੜ੍ਹੀ (ਫ਼ਿਰੋਜ਼ਪੁਰ), 14 ਦਸੰਬਰ (ਥਿੰਦ/ਸੁਖਜਿੰਦਰ ਸਿੰਘ ਸੰਧੂ) - ਬਲਾਕ ਸੁਲਤਾਨਪੁਰ ਲੋਧੀ ਅੰਦਰ ਸਵੇਰੇ 11 ਵਜੇ ਤੱਕ 123 ਬੂਥਾਂ 'ਤੇ 10 ਫ਼ੀਸਦੀ ਵੋਟਾਂ ਪੈ ਚੁੱਕੀਆਂ ਸਨ। ਓਧਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰ ਖਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਨਜੀਤ ਕੌਰ ਨੇ ਆਪਣੇ ਪਤੀ ਸਰਬਜੀਤ ਸਿੰਘ ਜੋਸਨ ਨਾਲ ਵੋਟ ਪਾਈ।

ਪਿਛਲੀ ਖ਼ਬਰ ਸ਼ਾਂਤਮਈ ਮਾਹੌਲ ਨਾਲ ਚੱਲ ਰਹੀ ਵੋਟਿੰਗ ਪ੍ਰਕਿਰਿਆ ਅਗਲੀ ਖ਼ਬਰ ਵੋਟਿੰਗ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵਲੋਂ ਵੱਖ ਵੱਖ ਪਿੰਡਾਂ, ਡੀ.ਐਸ.ਪੀ ਬਲਵਿੰਦਰ ਸਿੰਘ ਜੋੜਾ ਵਲੋਂ...