27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਸ਼ਾਂਤਮਈ ਮਾਹੌਲ ਨਾਲ ਚੱਲ ਰਹੀ ਵੋਟਿੰਗ ਪ੍ਰਕਿਰਿਆ

ਮਾਛੀਵਾੜਾ ਸਾਹਿਬ, 14 ਦਸੰਬਰ (ਮਨੋਜ ਕੁਮਾਰ)- ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਵੱਖ ਵੱਖ ਪਿੰਡਾਂ ਵਿਚ ਬੂਥਾਂ ਦਾ ਦੌਰਾ ਕਰਨ ਉਪਰੰਤ ਗੱਲਬਾਤ...

ਅਜੀਤ ਡੈਸਕ 14-12-2025

ਮਾਛੀਵਾੜਾ ਸਾਹਿਬ, 14 ਦਸੰਬਰ (ਮਨੋਜ ਕੁਮਾਰ)- ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਵੱਖ ਵੱਖ ਪਿੰਡਾਂ ਵਿਚ ਬੂਥਾਂ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਫਿਲਹਾਲ ਹੁਣ ਤੱਕ ਦੀ ਚੋਣ ਪ੍ਰਕਿਰਿਆ ਸਹੀ ਸਲਾਮਤ ਚੱਲ ਰਹੀ ਹੈ ਤੇ ਮਾਹੌਲ ਸ਼ਾਂਤ ਹੈ ਪਰ ਵੋਟਿੰਗ ਦਾ ਸਮਾਂ 5 ਵਜੇ ਤੱਕ ਹੋਣਾ ਚਾਹੀਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਦਾਅਵਾ ਕਰਦਿਆਂ ਇਸ ਵਾਰ ਨਵਾਂ ਇਤਿਹਾਸ ਸਿਰਜਣ ਦੀ ਗੱਲ ਕਹੀ।

ਪਿਛਲੀ ਖ਼ਬਰ ਸਠਿਆਲਾ ਦੇ 8 ਬੂਥਾਂ ਤੇ ਸ਼ਾਂਤੀ ਨਾਲ ਲੋਕ ਪਾ ਰਹੇ ਵੋਟ - ਕਾਲੇਕੇ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਹਲਕੇ ਅੰਦਰ 11 ਵਜੇ ਤੱਕ 10 ਫ਼ੀਸਦੀ ਵੋਟਿੰਗ, ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰ ਤੋਂ ਅਕਾਲੀਉਮੀਦਵਾਰ ਨੇ ਪ...