28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਐਸਪੀਡੀ ਸਰਬਜੀਤ ਸਿੰਘ ਬਾਹੀਆ ਵਲੋਂ ਚੋਣ ਕੇਂਦਰ ਸੜੋਆ ਦਾ ਦੌਰਾ, ਸੁਲਤਾਨਪੁਰ ਲੋਧੀ ਚ 93 ਸਾਲਾ ਬਾਪੂ ਸਵਰਨ ਸਿੰਘ ਪਹੁੰਚਿਆ ਵੋਟ ਪਾਉਣ

ਸੜੋਆ/ਨਵਾਂ ਸ਼ਹਿਰ/ਸੁਲਤਾਨ ਪੁਰ ਲੋਧੀ (ਕਪੂਰਥਲਾ),14 ਦਸੰਬਰ (ਹਰਮੇਲ ਸਹੂੰਗੜਾ/ਲਾਡੀ, ਥਿੰਦ, ਹੈਪੀ) - ਪੰਜਾਬ ਅੰਦਰ ਪੈ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ...

ਅਜੀਤ ਡੈਸਕ 14-12-2025

 ਸੜੋਆ/ਨਵਾਂ ਸ਼ਹਿਰ/ਸੁਲਤਾਨ ਪੁਰ ਲੋਧੀ (ਕਪੂਰਥਲਾ),14 ਦਸੰਬਰ (ਹਰਮੇਲ ਸਹੂੰਗੜਾ/ਲਾਡੀ, ਥਿੰਦ, ਹੈਪੀ) - ਪੰਜਾਬ ਅੰਦਰ ਪੈ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵੱਲੋਂ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਨਵਾਂ ਸ਼ਹਿਰ ਦੇ ਐਸਪੀ ਡੀ ਸਰਬਜੀਤ ਸਿੰਘ ਬਾਹੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਬੂਥ ਨੰਬਰ 74 ਦਾ ਦੌਰਾ ਕੀਤਾ। ਓਧਰ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਸੁਲਤਾਨਪੁਰ ਲੋਧੀ ਦੇ ਪਿੰਡ ਮੇਵਾ ਸਿੰਘ ਵਿਖੇ 93 ਸਾਲਾ ਬਾਪੂ ਸਵਰਨ ਸਿੰਘ ਬੂਥ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪਹੁੰਚਿਆ।

ਪਿਛਲੀ ਖ਼ਬਰ ਜਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਵੋਟਾਂ ਪਾਉਣ ਦਾ ਰੁਝਾਨ ਥੋੜਾ ਮੱਠਾ ਅਗਲੀ ਖ਼ਬਰ ਸਠਿਆਲਾ ਦੇ 8 ਬੂਥਾਂ ਤੇ ਸ਼ਾਂਤੀ ਨਾਲ ਲੋਕ ਪਾ ਰਹੇ ਵੋਟ - ਕਾਲੇਕੇ