28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਗੁਰਦਾਸਪੁਰ ਦਿਹਾਤੀ ਖੇਤਰ ’ਚ 20 ਫ਼ੀਸਦੀ ਵੋਟ ਪੋਲ ਹੋਈ

ਗੁਰਦਾਸਪੁਰ, 14 ਦਸੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਦਿਹਾਤੀ ਖੇਤਰ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵੋਟਾਂ ਦੁਪਹਿਰ 12.30 ਵਜੇ ਤੱਕ 20 ਫ਼ੀਸਦੀ ਵੋਟਾਂ ਪੋਲ ਹੋਈਆਂ। ਕੁਝ ਹਿੱਸਿਆਂ ਵਿਚ...

ਅਜੀਤ ਡੈਸਕ 14-12-2025

ਗੁਰਦਾਸਪੁਰ, 14 ਦਸੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਦਿਹਾਤੀ ਖੇਤਰ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਵੋਟਾਂ ਦੁਪਹਿਰ 12.30 ਵਜੇ ਤੱਕ 20 ਫ਼ੀਸਦੀ ਵੋਟਾਂ ਪੋਲ ਹੋਈਆਂ। ਕੁਝ ਹਿੱਸਿਆਂ ਵਿਚ ਦੁਪਹਿਰ 12 ਵਜੇ ਤੱਕ 15 ਫ਼ੀਸਦੀ ਵੋਟਾਂ ਪੋਲ ਹੋਈਆਂ ਹਨ। ਪਿੰਡ ਨਵਾਂ ਨੌਸ਼ਹਿਰਾ, ਚਾਵਾ, ਨੌਸ਼ਹਿਰਾ ਤੇ ਨਵਾਂ ਪਿੰਡ ਬਹਾਦਰ ਦੇ ਵੱਖ ਵੱਖ ਬੂਥਾਂ ’ਤੇ 20 ਫ਼ੀਸਦੀ ਵੋਟਾਂ ਪਈਆਂ ਹਨ। ਵੋਟਾਂ ਦਾ ਕੰਮ ਸ਼ਾਂਤੀਪੂਰਵਕ ਚੱਲ ਰਿਹਾ ਹੈ।

ਪਿਛਲੀ ਖ਼ਬਰ ਬਲਾਕ ਮੁੱਲਾਂਪੁਰ 25 ਸੰਮਤੀ ਜ਼ੋਨਾਂ ’ਚ ਦੁਪਹਿਰ 12:15 ਵਜੇ ਤੱਕ 17.10% ਵੋਟ ਪੋਲ ਅਗਲੀ ਖ਼ਬਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵਲੋਂ ਜੰਡਿਆਲਾ ਦੇ ਬੂਥਾਂ ਦਾ ਦੌਰਾ