28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਲਿਸਟ ਵਿੱਚ ਨਾਮ ਨਾ ਹੋਣ ਕਾਰਨ ਵੋਟਰ ਪ੍ਰੇਸ਼ਾਨ

ਨਡਾਲਾ (ਕਪੂਰਥਲਾ),14 ਦਸੰਬਰ (ਰਘਬਿੰਦਰ ਸਿੰਘ)-ਬਲਾਕ ਨਡਾਲਾ ਦੇ ਪਿੰਡ ਰਾਏਪੁਰ ਅਰਾਈਆਂ ਵਿਖੇ ਜਿੱਥੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟ ਪੋਲ ਹੋ ਰਹੀ ਹੈ ਉੱਥੇ ਪਿੰਡ ਰਾਏਪੁਰ ਰਾਈਆਂ ਦੇ 100 ਤੋਂ ਵੱਧ ਲੋਕਾਂ ਦੇ ਲਿਸਟ ...

ਅਜੀਤ ਡੈਸਕ 14-12-2025

ਨਡਾਲਾ (ਕਪੂਰਥਲਾ),14 ਦਸੰਬਰ (ਰਘਬਿੰਦਰ ਸਿੰਘ)-ਬਲਾਕ ਨਡਾਲਾ ਦੇ ਪਿੰਡ ਰਾਏਪੁਰ ਅਰਾਈਆਂ ਵਿਖੇ ਜਿੱਥੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟ ਪੋਲ ਹੋ ਰਹੀ ਹੈ ਉੱਥੇ ਪਿੰਡ ਰਾਏਪੁਰ ਰਾਈਆਂ ਦੇ 100 ਤੋਂ ਵੱਧ ਲੋਕਾਂ ਦੇ ਲਿਸਟ ਵਿੱਚ ਨਾਮ ਨਾ ਹੋਣ ਕਾਰਨ ਵੋਟਰ ਪਰੇਸ਼ਾਨ ਹਨ ਉਨਾਂ ਦੱਸਿਆ ਕਿ ਸਰਪੰਚੀ ਚੋਣਾਂ ਵੇਲੇ ਉਨਾਂ ਦਾ ਨਾਮ ਲਿਸਟ ਵਿੱਚ ਸ਼ਾਮਿਲ ਸੀ ਪ੍ਰੰਤੂ ਇਸ ਵਾਰ ਉਨਾਂ ਦਾ ਨਾਮ ਲਿਸਟ ਵਿੱਚ ਸ਼ਾਮਿਲ ਨਹੀਂ ਹੈ।

ਪਿਛਲੀ ਖ਼ਬਰ ਬਰਨਾਲਾ ਦੇ ਪਿੰਡ ਚੀਮਾ ਵਿਖੇ ਬੂਥ ਖਾਲੀ, ਫਗਵਾੜਾ ਵਿਖੇ 12 ਵਜੇ ਤੱਕ 18.7 ਫ਼ੀਸਦੀ ਵੋਟਿੰਗ ਅਗਲੀ ਖ਼ਬਰ ਰਾਏਕੋਟ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀ ਚੋਣ 7.6 ਪ੍ਰਤੀਸ਼ਤ ਹੋਈ