28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਨਾਭਾ ਹਲਕੇ 'ਚ 12 ਵਜੇ 19 ਫ਼ੀਸਦੀ ਅਤੇ ਦਸੂਹਾ ਦੇ ਪਿੰਡ ਹਲੇੜ ਵਿਖੇ 12. 30 ਵਜੇ ਤੱਕ 27 ਫ਼ੀਸਦੀ ਵੋਟਿੰਗ

ਨਾਭਾ/ਘੋਗਰਾ (ਹੁਸ਼ਿਆਰਪੁਰ), 14 ਦਸੰਬਰ (ਜਗਨਾਰ ਸਿੰਘ ਦੁਲੱਦੀ/ਆਰ. ਐੱਸ. ਸਲਾਰੀਆ) - ਨਾਭਾ ਹਲਕੇ ਦੇ ਪਿੰਡਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦਾ ਕੰਮ...

ਅਜੀਤ ਡੈਸਕ 14-12-2025

ਨਾਭਾ/ਘੋਗਰਾ (ਹੁਸ਼ਿਆਰਪੁਰ), 14 ਦਸੰਬਰ (ਜਗਨਾਰ ਸਿੰਘ ਦੁਲੱਦੀ/ਆਰ. ਐੱਸ. ਸਲਾਰੀਆ) - ਨਾਭਾ ਹਲਕੇ ਦੇ ਪਿੰਡਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਐਸਡੀਐਮ ਨਾਭਾ ਕੰਨੂ ਵਰਗੇ ਨੇ ਦੱਸਿਆ ਕਿ 12 ਵਜੇ ਤੱਕ 19 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ। ਓਧਰ ਬਲਾਕ ਦਸੂਹਾ ਦੇ ਪਿੰਡ ਹਲੇੜ ਵਿਖੇ ਲੱਗੇ ਬੂਥਾਂ 'ਤੇ ਦੁਪਹਿਰ 12. 30 ਵਜੇ ਤੱਕ 27 ਫ਼ੀਸਦੀ ਪੋਲਿੰਗ ਹੋਈ ਹੈ। ਲੋਕਾਂ ਵਿਚ ਘੱਟ ਹੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਪਿਛਲੀ ਖ਼ਬਰ ਸੱਤਾਧਾਰੀ ਧਿਰ ਨੂੰ ਜੋਨ ਮਾਨਾਂਵਾਲਾ ਤੋਂ ਨਹੀਂ ਮਿਲਿਆ ਉਮੀਦਵਾਰ ਅਗਲੀ ਖ਼ਬਰ ਨਡਾਲਾ ਦੇ ਪਿੰਡਾਂ ਵਿੱਚ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੱਲ ਰਹੀਆਂ ਚੋਣਾਂ ਹੋ ਰਹੀਆਂ ਸ਼ਾਂਤੀ ਪੂਰਵਕ,ਵੋਟਰਾਂ...