30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਜ਼ਿਲ੍ਹਾ ਬਰਨਾਲਾ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਹਿਰ 12 ਵਜੇ ਤੱਕ 16.78% ਵੋਟਿੰਗ ਹੋਈ

ਬਰਨਾਲਾ ,14 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਿਹਰ 12 ਵਜੇ ਤੱਕ ਕੁੱਲ 16.78 ਫੀਸਦੀ ਵੋਟਿੰਗ ਹੋਈ ਹੈ। ਇਸੇ ਤਰ੍ਹਾਂ ਬਲਾਕ ਸੰਮਤੀ ਬਰਨਾਲਾ ਲਈ 19.40 ਫੀਸਦੀ...

ਅਜੀਤ ਡੈਸਕ 14-12-2025

ਬਰਨਾਲਾ ,14 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਿਹਰ 12 ਵਜੇ ਤੱਕ ਕੁੱਲ 16.78 ਫੀਸਦੀ ਵੋਟਿੰਗ ਹੋਈ ਹੈ। ਇਸੇ ਤਰ੍ਹਾਂ ਬਲਾਕ ਸੰਮਤੀ ਬਰਨਾਲਾ ਲਈ 19.40 ਫੀਸਦੀ, ਬਲਾਕ ਸੰਮਤੀ ਮਹਿਲ ਕਲਾਂ ਲਈ 16.33 ਫੀਸਦੀ ਅਤੇ ਬਲਾਕ ਸੰਮਤੀ ਸ਼ਹਿਣਾ ਲਈ 15.82 ਫੀਸਦੀ ਵੋਟਿੰਗ ਹੋਈ ਹੈ।

ਪਿਛਲੀ ਖ਼ਬਰ ਤਰਨ ਤਾਰਨ ਜ਼ਿਲ੍ਹੇ ਵਿਚ 17 ਫ਼ੀਸਦੀ ਪੋਲਿੰਗ ਅਗਲੀ ਖ਼ਬਰ ਮਜੀਠਾ ਹਲਕੇ ਦੇ ਵੋਟਰਾਂ ਚ ਨਹੀਂ ਵੇਖਿਆ ਗਿਆ ਉਤਸ਼ਾਹ, ਖਡੂਰ ਸਾਹਿਬ 'ਚ ਵੀ ਬੂਥ ਖਾਲੀ