30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਤਰਨ ਤਾਰਨ ਜ਼ਿਲ੍ਹੇ ਵਿਚ 17 ਫ਼ੀਸਦੀ ਪੋਲਿੰਗ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹੇ ਵਿਚ ਵੋਟਾਂ ਪੈਣ ਦਾ ਕੰਮ ਹੌਲੀ ਰਫਤਾਰ ਨਾਲ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ 12 ਵਜੇ ਤੱਕ ਜ਼ਿਲ੍ਹੇ ਚ 17 ਫ਼ੀਸਦੀ ਵੋਟਾਂ...

ਅਜੀਤ ਡੈਸਕ 14-12-2025

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹੇ ਵਿਚ ਵੋਟਾਂ ਪੈਣ ਦਾ ਕੰਮ ਹੌਲੀ ਰਫਤਾਰ ਨਾਲ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ 12 ਵਜੇ ਤੱਕ ਜ਼ਿਲ੍ਹੇ ਚ 17 ਫ਼ੀਸਦੀ ਵੋਟਾਂ ਪੋਲ ਹੋਈਆਂ ਹਨ। ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਲੋਕਾਂ ਦਾ ਵੋਟਾਂ ਪਾਉਣ ਦੇ ਵਿਚ ਘੱਟ ਰੁਝਾਨ ਦੇਖਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਮੰਗੂਪੁਰ ਵਿਖੇ ਸਿਰਫ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਉਤਾਰੇ ਆਜ਼ਾਦ ਉਮੀਦਵਾਰ... ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਹਿਰ 12 ਵਜੇ ਤੱਕ 16.78% ਵੋਟਿੰਗ ਹੋਈ