30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਮੰਗੂਪੁਰ ਵਿਖੇ ਸਿਰਫ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਉਤਾਰੇ ਆਜ਼ਾਦ ਉਮੀਦਵਾਰ ਦੇ ਸਮਰਥਕਾਂ ਨੇ ਲਾਇਆ ਪੋਲਿੰਗ ਬੂਥ

ਸੁਲਤਾਨਪੁਰ ਲੋਧੀ,14 ਦਸੰਬਰ (ਥਿੰਦ )-ਹਲਕਾ ਸੁਲਤਾਨਪੁਰ ਲੋਧੀ ਤੋਂ ਅਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਦਰਿਆ ਬਿਆਸ ਵਿੱਚ ਆਏ ਹੜਾਂ ਦੌਰਾਨ ਨਿਭਾਈ ਭੂਮਿਕਾ ਤੋਂ ਖੁਸ਼....

ਅਜੀਤ ਡੈਸਕ 14-12-2025

ਸੁਲਤਾਨਪੁਰ ਲੋਧੀ,14 ਦਸੰਬਰ (ਥਿੰਦ )-ਹਲਕਾ ਸੁਲਤਾਨਪੁਰ ਲੋਧੀ ਤੋਂ ਅਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਦਰਿਆ ਬਿਆਸ ਵਿੱਚ ਆਏ ਹੜਾਂ ਦੌਰਾਨ ਨਿਭਾਈ ਭੂਮਿਕਾ ਤੋਂ ਖੁਸ਼ ਹੋ ਕੇ ਪਿੰਡ ਮੰਗੂਪੁਰ ਦੇ ਵਸਨੀਕਾਂ ਨੇ ਸਰਪੰਚ ਰੇਸ਼ਮ ਸਿੰਘ ਦੀ ਅਗਵਾਈ ਹੇਠ ਬਾਕੀ ਪਾਰਟੀਆਂ ਨੂੰ ਨਕਾਰਦੇ ਹੋਏ ਸਿਰਫ਼ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਉਮੀਦਵਾਰ ਜਸਵਿੰਦਰ ਕੌਰ ਅਤੇ ਮੱਲ ਸਿੰਘ ਦੇ ਹੱਕ ਵਿੱਚ ਬੂਥ ਲਾਇਆ।

ਪਿਛਲੀ ਖ਼ਬਰ ਕੈਬਨਿਟ ਰੈਂਕ ਪ੍ਰਾਪਤ ਵਿਧਾਇਕਾ ਬਲਜਿੰਦਰ ਕੌਰ ਨੇ ਪਾਈ ਵੋਟ ਅਗਲੀ ਖ਼ਬਰ ਤਰਨ ਤਾਰਨ ਜ਼ਿਲ੍ਹੇ ਵਿਚ 17 ਫ਼ੀਸਦੀ ਪੋਲਿੰਗ