30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਤਲਵੰਡੀ ਦਸੰਦਾ ਵਿਖੇ ਦੋ ਧਿਰਾਂ ਵਿਚਾਲੇ ਤਕਰਾਰ

ਕੱਥੂ ਨੰਗਲ, (ਅੰਮ੍ਰਿਤਸਰ), 14 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)- ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਤਲਵੰਡੀ ਦਸੰਦਾ ਸਿੰਘ ਵਿਖੇ ਅੱਜ ਵੋਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ..

ਅਜੀਤ ਡੈਸਕ 14-12-2025

ਕੱਥੂ ਨੰਗਲ, (ਅੰਮ੍ਰਿਤਸਰ), 14 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)- ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਤਲਵੰਡੀ ਦਸੰਦਾ ਸਿੰਘ ਵਿਖੇ ਅੱਜ ਵੋਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਵਿਚ ਤਕਰਾਰ ਹੋਇਆ। ਮੌਕੇ ਤੋਂ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਤਲਵੰਡੀ ਦਸੰਦਾ ਸਿੰਘ ਦੇ ਸਕੂਲ ਵਿਚ ਅਮਨ ਅਮਾਨ ਨਾਲ ਵੋਟਾਂ ਚੱਲ ਰਹੀਆਂ ਸਨ, ਜਿਸ ਦੌਰਾਨ ਦੋਵਾਂ ਪਾਰਟੀਆਂ ਦੇ ਆਗੂ ਆਮ ਸਾਹਮਣੇ ਹੋ ਗਏ, ਜਿਸ ਤਰ੍ਹਾਂ ਦੋਵਾਂ ਵਿਚ ਹੀ ਤਕਰਾਰ ਵਧਿਆ ਤਾਂ ਮੌਕੇ ’ਤੇ ਪੁੱਜ ਕੇ ਪੁਲਿਸ ਨੇ ਟਕਰਾਅ ਰੋਕਿਆ ਅਤੇ ਦੋਵਾਂ ਧਿਰਾਂ ਵਿਚ ਹੁਣ ਤੱਕ ਅਮਨ ਅਮਾਨ ਹੈ।

ਪਿਛਲੀ ਖ਼ਬਰ ਪਿੰਡ ਤਲਵੰਡੀ ਦਸੰਦਾ ਸਿੰਘ ਵਿਖੇ ਅੱਜ ਵੋਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਆਮ ਆਦਮੀ ਪਾਰਟੀ ਦੇ ਆਗੂਆ... ਅਗਲੀ ਖ਼ਬਰ ਸਮਾਣਾ ਬਲਾਕ ਨਾਲੋਂ ਤੋੜੇ ਗਏ ਪੰਜ ਪਿੰਡਾਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਕੀਤਾ ਪੂਰਨ ਬਾਈਕਾਟ