30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਬਲਾਕ ਸੁਲਤਾਨਪੁਰ ਲੋਧੀ ਦੇ 123 ਬੂਥਾਂ ਤੇ ਦੁਪਹਿਰ ਤੱਕ 24 ਫ਼ੀਸਦੀ ਵੋਟਿੰਗ ਹੋਈ

ਸੁਲਤਾਨਪੁਰ ਲੋਧੀ (ਕਪੂਰਥਲਾ),14 ਦਸੰਬਰ (ਥਿੰਦ) ਬਲਾਕ ਸੁਲਤਾਨਪੁਰ ਲੋਧੀ ਦੇ 123 ਬੂਥਾਂ ਉੱਪਰ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਵੋਟਾਂ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਰਜਿਸਟਰਾਰ ਗੁਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ...

ਅਜੀਤ ਡੈਸਕ 14-12-2025

ਸੁਲਤਾਨਪੁਰ ਲੋਧੀ (ਕਪੂਰਥਲਾ),14 ਦਸੰਬਰ (ਥਿੰਦ) ਬਲਾਕ ਸੁਲਤਾਨਪੁਰ ਲੋਧੀ ਦੇ 123 ਬੂਥਾਂ ਉੱਪਰ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਵੋਟਾਂ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਰਜਿਸਟਰਾਰ ਗੁਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਦੁਪਹਿਰ 12 ਵਜੇ ਤੱਕ ਬਲਾਕ ਸੁਲਤਾਨਪੁਰ ਲੋਧੀ ਦੇ ਸਾਰੇ ਬੂਥਾਂ ਤੇ 24 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ।ਉੱਧਰ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਮੁੱਖ ਆਗੂਆਂ ਵੱਲੋਂ ਵਰਕਰਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਖ ਵੱਖ ਪਿੰਡਾਂ ਵਿੱਚ ਲੱਗੇ ਬੂਥਾਂ ਉੱਪਰ ਜਾ ਕੇ ਵਰਕਰਾਂ ਦਾ ਹੌਂਸਲਾ ਵਧਾ ਰਹੇ ਹਨ।

ਪਿਛਲੀ ਖ਼ਬਰ ਭਾਜਪਾ ਆਗੂ ਦਿਆਲ ਸੋਢੀ ਨੇ ਜੱਦੀ ਪਿੰਡ ਵਿਖੇ ਪਾਈ ਵੋਟ ਅਗਲੀ ਖ਼ਬਰ ਨਵਾਂਸ਼ਹਿਰ ਚ 12 ਵਜੇ ਤੱਕ 17.90 ਫ਼ੀਸਦੀ, ਫ਼ਰੀਦਕੋਟ ’ਚ 22.70, ਕੋਟਕਪੂਰਾ ’ਚ 21.6 ਅਤੇ ਜੈਤੋ ’ਚ 18 ਫ਼ੀਸਦੀ ਵੋਟਿੰਗ