30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਭਾਜਪਾ ਆਗੂ ਦਿਆਲ ਸੋਢੀ ਨੇ ਜੱਦੀ ਪਿੰਡ ਵਿਖੇ ਪਾਈ ਵੋਟ

ਬਠਿੰਡਾ, 14 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸੂਬਾ ਜਰਨਲ ਸਕੱਤਰ ਦਿਆਲ ਸੋਢੀ ਨੇ ਜਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ...

ਅਜੀਤ ਡੈਸਕ 14-12-2025

ਬਠਿੰਡਾ, 14 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸੂਬਾ ਜਰਨਲ ਸਕੱਤਰ ਦਿਆਲ ਸੋਢੀ ਨੇ ਜਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੌਣਾਂ ਦੌਰਾਨ ਆਪਣੇ ਜੱਦੀ ਪਿੰਡ ਤੁੰਗਵਾਲੀ ਵਿਖੇ ਵੋਟ ਪਾਈ।

ਪਿਛਲੀ ਖ਼ਬਰ ਪਿੰਡ ਨੇਹੀਂਆ ਵਾਲਾ ਦੀ ਚਿੜੀਆ ਬਸਤੀ ਦੇ ਲੋਕਾਂ ਵੱਲੋਂ ਵੋਟਾਂ ਦਾ ਬਾਈਕਾਟ ਜਾਰੀ ਅਗਲੀ ਖ਼ਬਰ ਬਲਾਕ ਸੁਲਤਾਨਪੁਰ ਲੋਧੀ ਦੇ 123 ਬੂਥਾਂ ਤੇ ਦੁਪਹਿਰ ਤੱਕ 24 ਫ਼ੀਸਦੀ ਵੋਟਿੰਗ ਹੋਈ