30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਜੋਨ ਠੱਠਾ ਤੋਂ ਬਲਾਕ ਸੰਮਤੀ ਚੋਣ ਲੜ ਰਹੇ ਗੁਲਜਾਰ ਸਿੰਘ ਫੌਜੀ ਨੇ ਪਾਈ ਵੋਟ

ਚੋਗਾਵਾਂ/ਅੰਮ੍ਰਿਤਸਰ, 14 ਦਸੰਬਰ ( ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਜੋਨ ਠੱਠਾ ਤੋਂ ਬਲਾਕ ਸੰਮਤੀ ਉਮੀਦਵਾਰ ਦੀ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਲਜਾਰ ਸਿੰਘ ਫੌਜੀ ਨੇ ਪਿੰਡ ਓਡਰ ਵਿਖੇ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ...

ਅਜੀਤ ਡੈਸਕ 14-12-2025

ਚੋਗਾਵਾਂ/ਅੰਮ੍ਰਿਤਸਰ, 14 ਦਸੰਬਰ ( ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਜੋਨ ਠੱਠਾ ਤੋਂ ਬਲਾਕ ਸੰਮਤੀ ਉਮੀਦਵਾਰ ਦੀ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਲਜਾਰ ਸਿੰਘ ਫੌਜੀ ਨੇ ਪਿੰਡ ਓਡਰ ਵਿਖੇ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ ਆਪਣੀ ਆਪਣੀ ਆਪਸੀ ਭਾਈਚਾਰਕ ਸਾਂਝ ਬਣਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।

ਪਿਛਲੀ ਖ਼ਬਰ ਵਿਧਾਇਕਾ ਬਲਜਿੰਦਰ ਕੌਰ ਨੇ ਪਾਈ ਵੋਟ, ਪਿੰਡ ਅਲਫੂ ਕੇ ਵਿਖੇ ਇਕੋਂ ਥਾ ਸਾਂਝੇ ਤੌਰ 'ਤੇ ਲਾਇਆ ਗਿਆ ਬੂਥ ਅਗਲੀ ਖ਼ਬਰ ਅਜਨਾਲਾ ਅੰਦਰ ਹੁਣ ਤੱਕ 25 ਪ੍ਰਤੀਸ਼ਤ ਤੋਂ ਵੱਧ ਵੋਟਾਂ ਪਈਆਂ