29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਨਾਭਾ ਹਲਕੇ 'ਚ ਹੁਣ ਤੱਕ ਹੋਈ 33 ਪ੍ਰਤੀਸ਼ਤ ਵੋਟਿੰਗ

ਨਾਭਾ 14 ਦਸੰਬਰ (ਜਗਨਾਰ ਸਿੰਘ ਦੁਲੱਦੀ) ਨਾਭਾ ਹਲਕੇ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸਿੱਧ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਲੋਕ ਆਪਣੇ ਘਰਾਂ ਵਿਚੋਂ ਨਿਕਲ ਕੇ ਵੋਟ ਪਾਉਣ ਲਈ ਪੋਲਿੰਗ ਬੂਥਾਂ 'ਤੇ ...

ਅਜੀਤ ਡੈਸਕ 14-12-2025

ਨਾਭਾ 14 ਦਸੰਬਰ (ਜਗਨਾਰ ਸਿੰਘ ਦੁਲੱਦੀ) ਨਾਭਾ ਹਲਕੇ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸਿੱਧ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਲੋਕ ਆਪਣੇ ਘਰਾਂ ਵਿਚੋਂ ਨਿਕਲ ਕੇ ਵੋਟ ਪਾਉਣ ਲਈ ਪੋਲਿੰਗ ਬੂਥਾਂ 'ਤੇ ਪਹੁੰਚ ਰਹੇ ਹਨ। ਐਸ.ਡੀ.ਐਮ ਨਾਭਾ ਕੰਨੂ ਵਰਗੇ ਨੇ ਦੱਸਿਆ ਕਿ 2 ਵਜੇ ਤੱਕ 33 ਪ੍ਰਤੀਸ਼ਤ ਵੋਟਿੰਗ ਪੋਲ ਹੋ ਚੁੱਕੀ ਹੈ।

ਪਿਛਲੀ ਖ਼ਬਰ ਸ਼ਰਾਰਤੀ ਅਨਸਰਾਂ ਨੇ ਭਾਜਪਾ ਉਮੀਦਵਾਰ ਜਗਦੀਪ ਸਿੰਘ ਬੁੱਕਣ ਖਾਂ ਵਾਲਾ ਨੂੰ ਹਮਲਾ ਕਰ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਬਲਾਕ ਵਲਟੋਹਾ ਦੇ ਪਿੰਡ ਜੰਡ 'ਚ ਅਕਾਲੀਆਂ ਨੇ ਵੋਟਾ ਕੱਟਣ ਦੇ ਦੋਸ਼ ਲਗਾਇਆ