29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

98 ਵਰ੍ਹਿਆਂ ਦੇ ਬਜੁਰਗ ਸਾਬਕਾ ਸਰਪੰਚ ਨੇ ਪਾਈ ਵੋਟ

ਸੁਨਾਮ ਊਧਮ ਸਿੰਘ ਵਾਲਾ,14 ਦਸੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਅੱਜ ਪੈ ਰਹੀਆਂ ਵੋਟਾਂ ਦੌਰਾਨ 98 ਵਰ੍ਹਿਆਂ ਦੇ ਨੇੜਲੇ...

ਅਜੀਤ ਡੈਸਕ 14-12-2025

ਸੁਨਾਮ ਊਧਮ ਸਿੰਘ ਵਾਲਾ,14 ਦਸੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਅੱਜ ਪੈ ਰਹੀਆਂ ਵੋਟਾਂ ਦੌਰਾਨ 98 ਵਰ੍ਹਿਆਂ ਦੇ ਨੇੜਲੇ ਪਿੰਡ ਭਰੂਰ ਦੇ ਸਾਬਕਾ ਸਰਪੰਚ ਜੰਗੀਰ ਸਿੰਘ ਪਿੰਡ ਭਰੂਰ ਦੇ ਪੋਲਿੰਗ ਬੂਥ ਨੰਬਰ-1ਤੇ 'ਤੇ ਆਪਣਾ ਵੋਟ ਪਾਕੇ ਆਉਂਦੇ ਹੋਏ।  

ਪਿਛਲੀ ਖ਼ਬਰ ਗੁਰੂ ਨਾਨਕਪੁਰਾ ਕੋਟ ਖਾਲਸਾ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਜ਼ਖਮੀ ਅਗਲੀ ਖ਼ਬਰ ਸ਼ਰਾਰਤੀ ਅਨਸਰਾਂ ਨੇ ਭਾਜਪਾ ਉਮੀਦਵਾਰ ਜਗਦੀਪ ਸਿੰਘ ਬੁੱਕਣ ਖਾਂ ਵਾਲਾ ਨੂੰ ਹਮਲਾ ਕਰ ਕੇ ਕੀਤਾ ਜ਼ਖ਼ਮੀ