28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਜ਼ਿਲ੍ਹਾ ਬਰਨਾਲਾ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਹਿਰ ਤੱਕ 29.11% ਵੋਟਿੰਗ ਹੋਈ

ਬਰਨਾਲਾ ,14 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਿਹਰ 2 ਵਜੇ ਤੱਕ ਕੁੱਲ 29.11 ਫੀਸਦੀ ਵੋਟਿੰਗ...

ਅਜੀਤ ਡੈਸਕ 14-12-2025

ਬਰਨਾਲਾ ,14 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਿਹਰ 2 ਵਜੇ ਤੱਕ ਕੁੱਲ 29.11 ਫੀਸਦੀ ਵੋਟਿੰਗ ਹੋਈ ਹੈ। ਇਸੇ ਤਰ੍ਹਾਂ ਬਲਾਕ ਸੰਮਤੀ ਬਰਨਾਲਾ ਲਈ 32.8 ਫੀਸਦੀ, ਬਲਾਕ ਸੰਮਤੀ ਮਹਿਲ ਕਲਾਂ ਲਈ 28.31 ਫੀਸਦੀ ਅਤੇ ਬਲਾਕ ਸੰਮਤੀ ਸ਼ਹਿਣਾ ਲਈ 27.9 ਫੀਸਦੀ ਵੋਟਿੰਗ ਹੋਈ ਹੈ।

ਪਿਛਲੀ ਖ਼ਬਰ 105 ਸਾਲਾ ਮਾਤਾ ਨੇ ਪਾਈ ਵੋਟ ਅਗਲੀ ਖ਼ਬਰ ਬਲਾਕ ਮੱਖੂ ਅਧੀਨ ਪੈਂਦੇ ਫ਼ਤਹਿਗੜ੍ਹ ਸਭਰਾ ਅਤੇ ਅਕਬਰ ਵਾਲਾ ਜ਼ੋਨ ਚ 2.30 ਵਜੇ ਤੱਕ 30 ਫ਼ੀਸਦੀ ਹੋਈ ਪੋਲਿੰਗ