28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

105 ਸਾਲਾ ਮਾਤਾ ਨੇ ਪਾਈ ਵੋਟ

ਘੋਗਰਾ (ਹੁਸ਼ਿਆਰਪੁਰ), 14 ਦਸੰਬਰ (ਆਰ.ਐੱਸ.ਸਲਾਰੀਆ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਬੂਥ 76 ਨੰਬਰ 'ਤੇ 105 ਸਾਲਾ ਮਾਤਾ ਮੁਖਤਿਆਰਾਂ ਨੇ ਬੜੇ ਉਤਸ਼ਾਹ ਨਾਲ...

ਅਜੀਤ ਡੈਸਕ 14-12-2025

ਘੋਗਰਾ (ਹੁਸ਼ਿਆਰਪੁਰ), 14 ਦਸੰਬਰ (ਆਰ.ਐੱਸ.ਸਲਾਰੀਆ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਬੂਥ 76 ਨੰਬਰ 'ਤੇ 105 ਸਾਲਾ ਮਾਤਾ ਮੁਖਤਿਆਰਾਂ ਨੇ ਬੜੇ ਉਤਸ਼ਾਹ ਨਾਲ ਆਪਣੀ ਵੋਟ ਦਾ ਇਸਤੇਮਾਲ ਕੀਤਾ। ਮਾਤਾ ਨੇ ਹੋਰਨਾਂ ਵੋਟਰਾਂ ਨੂੰ ਨਾਲ ਲੈ ਕੇ ਵੋਟ ਪਾਈ।

ਪਿਛਲੀ ਖ਼ਬਰ ਆਸਟ੍ਰੇਲੀਆ ਗੋਲੀਬਾਰੀ: ਪ੍ਰਧਾਨ ਮੰਤਰੀ ਐਂਥਨੀ ਨੇ ਪ੍ਰਗਟਾਇਆ ਦੁੱਖ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਦੁਪਹਿਰ ਤੱਕ 29.11% ਵੋਟਿੰਗ ਹੋਈ