28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

2 ਵਜੇ ਤਕ ਬਲਾਕ ਸੰਮਤੀ ਹਰਸਾ ਛੀਨਾ ਵਿਚ 25% ਅਤੇ ਚੋਗਾਵਾਂ ਵਿਚ 22% ਪੋਲਿੰਗ

ਹਰਸਾ ਛੀਨਾ (ਅੰਮ੍ਰਿਤਸਰ), 14 ਦਸੰਬਰ (ਕੜਿਆਲ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਤਹਿਤ ਪੈਂਦੇ ਬਲਾਕ ਸੰਮਤੀ ਚੋਗਾਵਾਂ ਅਤੇ ਬਲਾਕ ਸੰਮਤੀ ਹਰਸਾ ਛੀਨਾ ਦੇ ਵੱਖ ਵੱਖ ਜੋਨਾਂ ਵਿਚ ਚੱਲ ਰਹੀ ਵੋਟਿੰਗ ਦੌਰਾਨ ਦੁਪਹਿਰ...

ਅਜੀਤ ਡੈਸਕ 14-12-2025

 ਹਰਸਾ ਛੀਨਾ (ਅੰਮ੍ਰਿਤਸਰ), 14 ਦਸੰਬਰ (ਕੜਿਆਲ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਤਹਿਤ ਪੈਂਦੇ ਬਲਾਕ ਸੰਮਤੀ ਚੋਗਾਵਾਂ ਅਤੇ ਬਲਾਕ ਸੰਮਤੀ ਹਰਸਾ ਛੀਨਾ ਦੇ ਵੱਖ ਵੱਖ ਜੋਨਾਂ ਵਿਚ ਚੱਲ ਰਹੀ ਵੋਟਿੰਗ ਦੌਰਾਨ ਦੁਪਹਿਰ 2 ਵਜੇ ਤੱਕ ਬਲਾਕ ਸੰਮਤੀ ਹਰਸਾ ਛੀਨਾ ਵਿਖੇ 25 ਫ਼ੀਸਦੀ ਅਤੇ ਬਲਾਕ ਸੰਮਤੀ ਚੋਗਾਵਾਂ ਵਿਖੇ 22 ਫ਼ੀਸਦੀ ਵੋਟਰਾਂ ਵਲੋਂ ਆਪਣੇ ਵੋਟਿੰਗ ਹੱਕ ਦਾ ਇਸਤੇਮਾਲ ਕਰਦੇ ਹੋਏ ਵੋਟ ਪਾਈ ਗਈ।

ਪਿਛਲੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਮੰਗਵਾਲ ਵਿਚ ਪਾਈ ਆਪਣੀ ਵੋਟ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਿੰਡ ਗੋਰਸੀਆਂ ਕਾਦਰਬਖ਼ਸ ਵਿਖੇ ਪਰਿਵਾਰ ਸਮੇਤ ਪਾਈ ਵੋਟ