28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਕਪੂਰਥਲਾ ਜ਼ਿਲ੍ਹੇ 'ਚ ਦੁਪਹਿਰ 2 ਵਜੇ ਤੱਕ 30.01 ਪ੍ਰਤੀਸ਼ਤ ਪੋਲਿੰਗ ਹੋਈ

ਕਪੂਰਥਲਾ, 14 ਦਸੰਬਰ (ਅਮਰਜੀਤ ਕੋਮਲ)-ਕਪੂਰਥਲਾ ਜ਼ਿਲ੍ਹੇ ਵਿੱਚ ਵੋਟਾਂ ਪੈਣ ਦਾ ਕੰਮ ਧੀਮੀ ਰਫਤਾਰ ਨਾਲ ਚੱਲ ਰਿਹਾ। ਸਰਕਾਰੀ ਬੁਲਾਰੇ ਅਨੁਸਾਰ ਦੁਪਹਿਰ ਤੱਕ 30.01 ਪ੍ਰਤੀਸ਼ਤ ਜ਼ਿਲ੍ਹੇ 'ਚ ਵੋਟਾਂ ਪੋਲ ਹੋਈਆਂ ਹਨ। ਵੱਖ-ਵੱਖ ਰਿਟਰਨਿੰਗ ਅਫਸਰ ਵੱਲੋਂ...

ਅਜੀਤ ਡੈਸਕ 14-12-2025

 ਕਪੂਰਥਲਾ, 14 ਦਸੰਬਰ (ਅਮਰਜੀਤ ਕੋਮਲ)-ਕਪੂਰਥਲਾ ਜ਼ਿਲ੍ਹੇ ਵਿੱਚ ਵੋਟਾਂ ਪੈਣ ਦਾ ਕੰਮ ਧੀਮੀ ਰਫਤਾਰ ਨਾਲ ਚੱਲ ਰਿਹਾ। ਸਰਕਾਰੀ ਬੁਲਾਰੇ ਅਨੁਸਾਰ ਦੁਪਹਿਰ ਤੱਕ 30.01 ਪ੍ਰਤੀਸ਼ਤ ਜ਼ਿਲ੍ਹੇ 'ਚ ਵੋਟਾਂ ਪੋਲ ਹੋਈਆਂ ਹਨ। ਵੱਖ-ਵੱਖ ਰਿਟਰਨਿੰਗ ਅਫਸਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਕਪੂਰਥਲਾ ਦੇ ਪੋਲਿੰਗ ਬੂਥਾਂ ਉੇਪਰ ਜਾ ਕੇ ਜਾਇਜ਼ਾ ਲਿਆ ਗਿਆ ।

ਪਿਛਲੀ ਖ਼ਬਰ ਜਲੰਧਰ : ਸਾਰੇ 1209 ਪੋਲਿੰਗ ਬੂਥਾਂ 'ਤੇ ਹੁਣ ਤੱਕ 24.7 ਪ੍ਰਤੀਸ਼ਤ ਵੋਟਿੰਗ ਅਗਲੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਮੰਗਵਾਲ ਵਿਚ ਪਾਈ ਆਪਣੀ ਵੋਟ