27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਉਮੀਦਵਾਰ ਹਰਪਾਲ ਸਿੰਘ ਨਹਿਲ ਨੇ ਵੋਟ ਪਾਈ

ਸੁਨਾਮ ਊਧਮ ਸਿੰਘ ਵਾਲਾ,14 ਦਸੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) ਬਲਾਕ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਲਖਮੀਰਵਾਲਾ ਦੇ ਜੋਨ ਨੰਬਰ-3 ਜਨਰਲ ਲਈ ਪੰਚਾਇਤ ਸੰਮਤੀ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ...

ਅਜੀਤ ਡੈਸਕ 14-12-2025

ਸੁਨਾਮ ਊਧਮ ਸਿੰਘ ਵਾਲਾ,14 ਦਸੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) ਬਲਾਕ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਲਖਮੀਰਵਾਲਾ ਦੇ ਜੋਨ ਨੰਬਰ-3 ਜਨਰਲ ਲਈ ਪੰਚਾਇਤ ਸੰਮਤੀ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਹਰਪਾਲ ਸਿੰਘ ਨਹਿਲ ਨੇ ਆਪਣੇ ਪਿੰਡ ਲਖਮੀਰਵਾਲਾ ਦੇ ਪੋਲਿੰਗ ਬੂਥ ਨੰਬਰ-12 'ਚ ਆਪਣੀ ਵੋਟ ਪਾਈ। 

ਪਿਛਲੀ ਖ਼ਬਰ ਬਲਾਕ ਸੰਮਤੀ ਲਈ ਅਕਾਲੀ ਉਮੀਦਵਾਰ ਹਰਪਾਲ ਸਿੰਘ ਨਹਿਲ ਨੇ ਪਾਈ ਵੋਟ ਅਗਲੀ ਖ਼ਬਰ ਆਪਣੇ ਜੱਦੀ ਪਿੰਡ ਬੜਵਾ ਵਿਖੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਾਈ ਵੋਟ