27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਬਲਾਕ ਸੰਮਤੀ ਲਈ ਅਕਾਲੀ ਉਮੀਦਵਾਰ ਹਰਪਾਲ ਸਿੰਘ ਨਹਿਲ ਨੇ ਪਾਈ ਵੋਟ

ਸੁਨਾਮ ਊਧਮ ਸਿੰਘ ਵਾਲਾ,14 ਦਸੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬਲਾਕ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਲਖਮੀਰਵਾਲਾ ਦੇ ਜ਼ੋਨ ਨੰਬਰ-3 ਜਨਰਲ ਲਈ ਪੰਚਾਇਤ ਸੰਮਤੀ...

ਅਜੀਤ ਡੈਸਕ 14-12-2025

 ਸੁਨਾਮ ਊਧਮ ਸਿੰਘ ਵਾਲਾ,14 ਦਸੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬਲਾਕ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਲਖਮੀਰਵਾਲਾ ਦੇ ਜ਼ੋਨ ਨੰਬਰ-3 ਜਨਰਲ ਲਈ ਪੰਚਾਇਤ ਸੰਮਤੀ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਹਰਪਾਲ ਸਿੰਘ ਨਹਿਲ ਨੇ ਆਪਣੇ ਪਿੰਡ ਲਖਮੀਰਵਾਲਾ ਦੇ ਪੋਲਿੰਗ ਬੂਥ ਨੰਬਰ-12 'ਚ ਆਪਣੀ ਵੋਟ ਪਾਈ। 

ਪਿਛਲੀ ਖ਼ਬਰ ਨਾਭਾ ਹਲਕੇ ਦੇ ਪਿੰਡਾਂ ਵਿੱਚ ਸੰਮਤੀ ਚੋਣਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਅਗਲੀ ਖ਼ਬਰ ਉਮੀਦਵਾਰ ਹਰਪਾਲ ਸਿੰਘ ਨਹਿਲ ਨੇ ਵੋਟ ਪਾਈ