26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਟਿੱਬਾ ਵਿੱਚ 47 ਫ਼ੀਸਦੀ ਵੋਟਾਂ ਪੋਲ ਹੋਈਆਂ

ਸੁਲਤਾਨਪੁਰ ਲੋਧੀ,14 ਦਸੰਬਰ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਟਿੱਬਾ ਵਿਖੇ ਬਲਾਕ ਸੰਮਤੀ ਦੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਸ਼ਾਮ 4 ਵਜੇ ਤੱਕ 47 ਫੀਸਦੀ ਵੋਟਾਂ ਪੋਲ ਹੋ...

ਅਜੀਤ ਡੈਸਕ 14-12-2025

ਸੁਲਤਾਨਪੁਰ ਲੋਧੀ,14 ਦਸੰਬਰ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਟਿੱਬਾ ਵਿਖੇ ਬਲਾਕ ਸੰਮਤੀ ਦੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਸ਼ਾਮ 4 ਵਜੇ ਤੱਕ 47 ਫੀਸਦੀ ਵੋਟਾਂ ਪੋਲ ਹੋ ਚੁੱਕੀਆਂ ਸਨ। ਇਸੇ ਤਰ੍ਹਾਂ ਸਮੁੱਚੇ ਸੁਲਤਾਨਪੁਰ ਲੋਧੀ ਅੰਦਰ 45 ਤੋਂ 50 ਫੀਸਦੀ ਦੇ ਕਰੀਬ ਵੋਟਾਂ ਪੋਲ ਹੋਣ ਦੀ ਉਮੀਦ ਹੈ।

ਪਿਛਲੀ ਖ਼ਬਰ ਵੋਟਰ ਸੂਚੀਆਂ ਵਿੱਚ ਨਾਮ ਨਾ ਹੋਣ ਕਾਰਨ ਬਿਨਾਂ ਵੋਟ ਪਾਏ ਵਾਪਸ ਪਰਤੇ ਵੋਟਰ ਅਗਲੀ ਖ਼ਬਰ ਜੰਡਿਆਲਾ ਗੁਰੂ ਦੇ ਆਲੇ ਦੁਆਲੇ ਦੇ ਪਿੰਡਾਂ ਵਿੱਚ 45 ਪ੍ਰਤੀਸ਼ਤ ਦੇ ਲਗਭਗ ਵੋਟਾਂ ਪੋਲ ਹੋਈਆਂ