26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਸੁਨੀਲ ਕੁਮਾਰ ਜਾਖੜ ਨੇ ਨਿਤਿਨ ਨਬੀਨ ਨੂੰ ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਹੋਣ 'ਤੇ ਦਿੱਤੀ ਵਧਾਈ

ਨਵੀਂ ਦਿੱਲੀ , 14 ਦਸੰਬਰ - ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਤਿਨ ਨਬੀਨ ਜੇ.ਪੀ. ਨੱਢਾ ਦੀ ਜਗ੍ਹਾ ...

ਅਜੀਤ ਡੈਸਕ 14-12-2025

ਨਵੀਂ ਦਿੱਲੀ , 14 ਦਸੰਬਰ - ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਤਿਨ ਨਬੀਨ ਜੇ.ਪੀ. ਨੱਢਾ ਦੀ ਜਗ੍ਹਾ ਲੈਣਗੇ। ਇਸ ਮੌਕੇ 'ਤੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਨਿਤਿਨ ਨਬੀਨ ਨੂੰ ਵਧਾਈ ਦਿੱਤੀ ਹੈ।

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ 44 ਪ੍ਰਤੀਸ਼ਤ ਤੋਂ ਵੱਧ ਵੋਟਾਂ ਪੋਲ ਹੋਈਆਂ ਅਗਲੀ ਖ਼ਬਰ ਬਲਾਕ ਸੰਮਤੀ ਹਰਸ਼ਾ ਛੀਨਾ ਲਈ 34% ਅਤੇ ਚੋਗਾਵਾਂ ਲਈ 30% ਵੋਟਿੰਗ ਦਰਜ