24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-12-2025

ਚੋਣ ਡਿਊਟੀ 'ਚ ਹਾਜ਼ਰ ਨਾ ਹੋਣ ਵਾਲੇ ਸਰਕਾਰੀ ਸਕੂਲ ਦੇ ਕਲਰਕ‌ ਖ਼ਿਲਾਫ਼ ਮੁਕੱਦਮਾ ਦਰਜ

ਅਜਨਾਲਾ, (ਅੰਮ੍ਰਿਤਸਰ), 15 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਤੋਂ ਪਹਿਲਾਂ ਚੋਣ ਡਿਊਟੀ ਵਿਚ ਹਾਜ਼ਰ ਨਾ ਹੋਣ ਵਾਲੇ ਇਕ ਸਰਕਾਰੀ...

ਅਜੀਤ ਡੈਸਕ 15-12-2025

ਅਜਨਾਲਾ, (ਅੰਮ੍ਰਿਤਸਰ), 15 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਤੋਂ ਪਹਿਲਾਂ ਚੋਣ ਡਿਊਟੀ ਵਿਚ ਹਾਜ਼ਰ ਨਾ ਹੋਣ ਵਾਲੇ ਇਕ ਸਰਕਾਰੀ ਸਕੂਲ ਦੇ ਕਲਰਕ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਚੋਣ ਅਧਿਕਾਰੀ-ਕਮ-ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਵਲੋਂ ਜਾਰੀ ਪੱਤਰ ’ਤੇ ਕਾਰਵਾਈ ਕਰਦਿਆਂ ਕਲਰਕ ਸਵਰਾਜ ਸਿੰਘ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਮੁਕਦੱਮਾ ਦਰਜ ਕੀਤਾ ਗਿਆ ਹੈ।

ਪਿਛਲੀ ਖ਼ਬਰ ਆਪਸੀ ਝਗੜੇ ਦੌਰਾਨ ਇਕ ਵਿਅਕਤੀ ਦਾ ਬੇ-ਰਹਿਮੀ ਨਾਲ ਕਤਲ ਅਗਲੀ ਖ਼ਬਰ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ 11ਵਾਂ ਦਿਨ