24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-12-2025

ਹਾਈ ਕੋਰਟ ਦੇ ਵਕੀਲਾਂ ਵਲੋਂ ਠੱਪ ਕੀਤਾ ਗਿਆ ਕੰਮ

ਚੰਡੀਗੜ੍ਹ, 15 ਦਸੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਵਲੋਂ ਅਦਾਲਤੀ ਕੰਮ ਠੱਪ ਕਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵਕੀਲਾਂ ਭਾਈਚਾਰੇ ਵਲੋਂ ਹਿਸਾਰ ਪੁਲਿਸ ਵਲੋਂ ਇਕ ਵਕੀਲ ਦੇ ਘਰ ਵੜ ਕੇ ਕੁੱਟਣ ਦੇ ਦੋਸ਼ ਲਗਾਉਂਦਿਆਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਅਜੀਤ ਡੈਸਕ 15-12-2025

ਪਿਛਲੀ ਖ਼ਬਰ ਗੁਰਲੀਨ ਚੋਪੜਾ ਦੇ ਵਿਆਹ ਮਗਰੋਂ ਰਿਸੈਪਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ ਅਗਲੀ ਖ਼ਬਰ ਜਲੰਧਰ ਦੇ ਸਕੂਲਾਂ ਨੂੰ ਬੰਬ ਦੀ ਧਮਕੀ: ਡੀ.ਸੀ. ਤੇ ਪੁਲਿਸ ਕਮਿਸ਼ਨਰ ਵਲੋਂ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ