24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-12-2025

ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਬੀਨ ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ

ਨਵੀਂ ਦਿੱਲੀ, 15 ਦਸੰਬਰ (ਸ਼ੈਲੀ)- ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਨੇ ਬੀਤੇ....

ਅਜੀਤ ਡੈਸਕ 15-12-2025

ਨਵੀਂ ਦਿੱਲੀ, 15 ਦਸੰਬਰ (ਸ਼ੈਲੀ)- ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਨੇ ਬੀਤੇ ਦਿਨ ਭਾਜਪਾ ਸੰਸਦੀ ਬੋਰਡ ਦੇ ਇਸ ਫੈਸਲੇ ਦਾ ਐਲਾਨ ਕੀਤਾ। ਨਿਤਿਨ ਨਬੀਨ ਨੇ ਅੱਜ ਸਵੇਰੇ 8:25 ਵਜੇ ਇੰਡੀਗੋ ਦੀ ਉਡਾਣ ਰਾਹੀਂ ਦਿੱਲੀ ਜਾਣਾ ਸੀ, ਪਰ ਉਨ੍ਹਾਂ ਦੀ ਉਡਾਣ ਚਾਰ ਘੰਟੇ ਲੇਟ ਹੋ ਗਈ। ਉਹ ਦੁਪਹਿਰ 1 ਵਜੇ ਦਿੱਲੀ ਪਹੁੰਚੇ।

ਪਿਛਲੀ ਖ਼ਬਰ ਫਿਰੌਤੀ ਨਾ ਦੇਣ ’ਤੇ ਕਾਰਾਂ ਨੂੰ ਲਗਾਈ ਅੱਗ ਅਗਲੀ ਖ਼ਬਰ ਗੁਰਲੀਨ ਚੋਪੜਾ ਦੇ ਵਿਆਹ ਮਗਰੋਂ ਰਿਸੈਪਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ