24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-12-2025

ਫਿਰੌਤੀ ਨਾ ਦੇਣ ’ਤੇ ਕਾਰਾਂ ਨੂੰ ਲਗਾਈ ਅੱਗ

ਜੈਂਤੀਪੁਰ, ਮਜੀਠਾ, (ਅੰਮ੍ਰਿਤਸਰ), 15 ਦਸੰਬਰ (ਭੁਪਿੰਦਰ ਸਿੰਘ ਗਿੱਲ, ਮਨਿੰਦਰ ਸਿੰਘ ਸੋਖੀ)- ਕਸਬਾ ਮਜੀਠਾ ’ਚ ਇਕ ਕਾਰੋਬਾਰੀ ਪਰਿਵਾਰ ਨੂੰ ਦੀਵਾਲੀ ਨੇੜੇ ਫਿਰੌਤੀ ਦੀ ਕਾਲ ਆਈ ਸੀ, ਜਿਸ...

ਅਜੀਤ ਡੈਸਕ 15-12-2025

ਜੈਂਤੀਪੁਰ, ਮਜੀਠਾ, (ਅੰਮ੍ਰਿਤਸਰ), 15 ਦਸੰਬਰ (ਭੁਪਿੰਦਰ ਸਿੰਘ ਗਿੱਲ, ਮਨਿੰਦਰ ਸਿੰਘ ਸੋਖੀ)- ਕਸਬਾ ਮਜੀਠਾ ’ਚ ਇਕ ਕਾਰੋਬਾਰੀ ਪਰਿਵਾਰ ਨੂੰ ਦੀਵਾਲੀ ਨੇੜੇ ਫਿਰੌਤੀ ਦੀ ਕਾਲ ਆਈ ਸੀ, ਜਿਸ ਦੀ ਸ਼ਿਕਾਇਤ ਪੁਲਿਸ ਥਾਣਾ ਮਜੀਠਾ ’ਚ ਦਰਜ ਕਾਰਵਾਈ ਗਈ ਸੀ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਤੇ ਬੀਤੀ ਰਾਤ ਛੇ ਨੌਜਵਾਨਾਂ ਵਲੋਂ ਉਨ੍ਹਾਂ ਦੀਆਂ ਕਾਰਾਂ ਨੂੰ ਅੱਗ ਲਗਾ ਦਿੱਤੀ ਗਈ।

ਪਿਛਲੀ ਖ਼ਬਰ ਵਿਆਹ ਦੀਆਂ ਤਿਆਰੀਆਂ ’ਚ ਲੱਗਾ ਪਿੰਡ ਸ਼ਾਹਬਾਦ ਦਾ ਨੌਜਵਾਨ ਤਿੰਨ ਦਿਨਾਂ ਤੋਂ ਲਾਪਤਾ, ਪਰਿਵਾਰ ਵਲੋਂ ਅਣਹੋਣੀ ਦਾ ਖਦਸ਼ਾ ਅਗਲੀ ਖ਼ਬਰ ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਬੀਨ ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ