23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-12-2025

ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 15 ਦਸੰਬਰ - ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ,ਮਾਨਤਾ ਪ੍ਰਾਪਤ ਅਤੇ...

ਅਜੀਤ ਡੈਸਕ 15-12-2025

 ਚੰਡੀਗੜ੍ਹ, 15 ਦਸੰਬਰ - ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ,ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ।

ਪਿਛਲੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਸਿਰਫ਼ ਭਾਜਪਾ ਵਿਚ ਹੀ ਰਹਿਣਗੇ - ਪ੍ਰਨੀਤ ਕੌਰ ਅਗਲੀ ਖ਼ਬਰ ਆਪ੍ਰੇਸ਼ਨ ਸੰਧੂਰ ਦੌਰਾਨ ਭਾਰਤੀ ਫ਼ੌਜਾਂ ਦੁਆਰਾ ਡੇਗੇ ਗਏ ਪਾਕਿਸਤਾਨੀ ਫ਼ੌਜੀ ਡਰੋਨ ਦਾ ਪ੍ਰਦਰਸ਼ਨ