23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-12-2025

ਕੈਪਟਨ ਅਮਰਿੰਦਰ ਸਿੰਘ ਸਿਰਫ਼ ਭਾਜਪਾ ਵਿਚ ਹੀ ਰਹਿਣਗੇ - ਪ੍ਰਨੀਤ ਕੌਰ

ਪਟਿਆਲਾ, 15 ਦਸੰਬਰ - ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦਾ ਕਹਿਣਾ ਹੈ, "...ਕੈਪਟਨ ਅਮਰਿੰਦਰ ਸਿੰਘ ਸਿਰਫ਼ ਭਾਜਪਾ ਵਿਚ ਹੀ...

ਅਜੀਤ ਡੈਸਕ 15-12-2025

ਪਟਿਆਲਾ, 15 ਦਸੰਬਰ - ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦਾ ਕਹਿਣਾ ਹੈ, "...ਕੈਪਟਨ ਅਮਰਿੰਦਰ ਸਿੰਘ ਸਿਰਫ਼ ਭਾਜਪਾ ਵਿਚ ਹੀ ਰਹਿਣਗੇ। ਉਨ੍ਹਾਂ ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ..."।
ਅਕਾਲੀ ਦਲ ਭਾਜਪਾ ਦੇ ਗੱਠਜੋੜ ਦੇ ਉੱਪਰ ਵੀ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਦੁਆਰਾ ਆਪਣਾ ਪੱਖ ਪੇਸ਼ ਕੀਤਾ ਗਿਆ ਹੈ। ਅਤੇ ਉਸ ਨੂੰ ਮੰਨਣਾ ਨਾ ਮੰਨਣਾ ਹਾਈ ਕਮਾਂਡ ਦੇ ਹੱਥ ਦੇ ਵਿਚ ਹੈ ਪਰ ਉਨ੍ਹਾਂ ਕਿਹਾ ਕਿ ਜੇਕਰ ਦੋਨਾਂ ਪਾਰਟੀਆਂ ਦੇ ਸਾਂਝੇ ਮੁੱਦਿਆਂ ਦੇ ਉੱਪਰ ਕੋਈ ਇਕ ਸੁਰਤਾ ਬਣਦੀ ਹੈ ਤਾਂ ਇਸ ਉੱਪਰ ਹਾਈ ਕਮਾਂਡ ਦੇ ਦੁਆਰਾ ਵਿਚਾਰ ਕੀਤਾ ਜਾ ਸਕਦਾ ਹੈ।

ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਸਕੂਟਰ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ