24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-12-2025

ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ 'ਤੇ ਬੋਲੇ ਸਲਮਾਨ ਖੁਰਸ਼ੀਦ- ਕਿਹਾ , ਸਾਡੇ ਨੇਤਾਵਾਂ 'ਤੇ ਲਗਾਏ ਜਾ ਰਹੇ ਝੂਠੇ ਦੋਸ਼ ਹਨ

ਨਵੀਂ ਦਿੱਲੀ, 16 ਦਸੰਬਰ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਦੀ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ।ਕਾਂਗਰਸ ਨੇਤਾ ਸਲਮਾਨ ...

ਅਜੀਤ ਡੈਸਕ 16-12-2025

ਨਵੀਂ ਦਿੱਲੀ, 16 ਦਸੰਬਰ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਦੀ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ।ਕਾਂਗਰਸ ਨੇਤਾ ਸਲਮਾਨ ਖੁਰਸ਼ੀਦ ਨੇ ਕਿਹਾ ਕਿ ਇਹ ਸਾਰੇ ਸਾਡੇ ਨੇਤਾਵਾਂ 'ਤੇ ਲਗਾਏ ਜਾ ਰਹੇ ਝੂਠੇ ਦੋਸ਼ ਹਨ। ਮੇਰਾ ਮੰਨਣਾ ਹੈ ਕਿ ਅੱਜ ਸਾਡੇ ਲਈ ਇਕ ਵੱਡਾ ਦਿਨ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਅਸੀਂ ਜੋ ਕੀਤਾ ਹੈ ਉਹ ਸਹੀ ਹੈ। ਇਸ ਬਾਰੇ ਕੋਈ ਸਵਾਲ ਨਹੀਂ ਹੋ ਸਕਦਾ, ਨਾ ਹੀ ਕਿਸੇ ਨੂੰ ਕਰਨਾ ਚਾਹੀਦਾ ਹੈ। ਜੇਕਰ ਕੋਈ ਸਾਡੇ 'ਤੇ ਦੋਸ਼ ਲਗਾਉਂਦਾ ਹੈ, ਤਾਂ ਅਸੀਂ ਜਵਾਬ ਦੇਵਾਂਗੇ।

ਪਿਛਲੀ ਖ਼ਬਰ ਰਾਸ਼ਟਰੀ ਡਿਜੀਟਲ ਪਸ਼ੂਧਨ ਮਿਸ਼ਨ ਦੇਸ਼ ਭਰ ਵਿਚ ਸ਼ੁਰੂ, 35.9 ਕਰੋੜ ਤੋਂ ਵੱਧ ਪਸ਼ੂ ਆਧਾਰ ਜਾਰੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਗ਼ਰੀਬਾਂ ਲਈ ਬਹੁਤ ਕੰਮ ਕੀਤਾ ਹੈ - ਸੰਸਦ ਮੈਂਬਰ ਅਰੁਣ ਗੋਵਿਲ