24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜੰਡਿਆਲਾ ਗੁਰੂ ’ਚ ਵੋਟਾਂ ਦੀ ਗਿਣਤੀ ਸ਼ੁਰੂ

ਜੰਡਿਆਲਾ ਗੁਰੂ, 17 ਦਸੰਬਰ (ਹਰਜਿੰਦਰ ਸਿੰਘ ਕਲੇਰ/ਪਰਮਿੰਦਰ ਸਿੰਘ ਜੋਸ਼ਨ)- ਬਲਾਕ ਜੰਡਿਆਲਾ ਗੁਰੂ ਦੇ ਜਿਲਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਨੂੰ ਲੈ ਕੇ ਲੋਕਾਂ ਵਿੱਚ ਜੰਡਿਆਲਾ..

ਅਜੀਤ ਡੈਸਕ 17-12-2025

 ਜੰਡਿਆਲਾ ਗੁਰੂ, 17 ਦਸੰਬਰ (ਹਰਜਿੰਦਰ ਸਿੰਘ ਕਲੇਰ/ਪਰਮਿੰਦਰ ਸਿੰਘ ਜੋਸ਼ਨ)- ਬਲਾਕ ਜੰਡਿਆਲਾ ਗੁਰੂ ਦੇ ਜਿਲਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਨੂੰ ਲੈ ਕੇ ਲੋਕਾਂ ਵਿੱਚ ਜੰਡਿਆਲਾ ਗੁਰੂ ਵਿਖੇ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ| ਅਧਿਕਾਰੀਆਂ ਵੱਲੋਂ ਗਿਣਤੀ ਸਬੰਧੀ 1 ਤੋਂ ਲੈ ਕੇ 9 ਜੋਨਾਂ ਤੱਕ ਪੋਲਿੰਗ ਏਜੰਟਾਂ ਨੂੰ ਆਪਣੇ ਆਪਣੇ ਉਮੀਦਵਾਰਾਂ ਦੀ ਗਿਣਤੀ ਨੂੰ ਲੈ ਕੇ ਅੰਦਰ ਭੇਜ ਦਿੱਤਾ ਗਿਆ 9 ਜੋਨਾਂ ਦੀ ਗਿਣਤੀ ਮੁਕੰਮਲ ਹੋਣ ਤੋਂ ਬਾਅਦ ਦੂਸਰੇ ਪੜਾਅ ਦੀ ਗਿਣਤੀ ਨੂੰ ਲੈ ਕੇ ਪੋਲਿੰਗ ਏਜੰਟਾਂ ਨੂੰ ਅੰਦਰ ਭੇਜ ਦਿੱਤਾ ਜਾਵੇਗਾ|

ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਵੋਟਾਂ ਦੀ ਗਿਣਤੀ ਸ਼ੁਰੂ ਅਗਲੀ ਖ਼ਬਰ ਨਵਾਂਸ਼ਹਿਰ ’ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਸ਼ੁਰੂ