24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਨਾਭਾ ’ਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਨਾਭਾ,17 ਦਸੰਬਰ (ਜਗਨਾਰ ਸਿੰਘ ਦੁਲੱਦੀ)- ਲੰਘੀਂ 14 ਦਸੰਬਰ ਨੂੰ ਪੰਜਾਬ ਅੰਦਰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੀ ਅੱਜ ਸਥਾਨਕ ਸਰਕਾਰੀ ਰੂਪਦਮਨ...

ਅਜੀਤ ਡੈਸਕ 17-12-2025

ਨਾਭਾ,17 ਦਸੰਬਰ (ਜਗਨਾਰ ਸਿੰਘ ਦੁਲੱਦੀ)- ਲੰਘੀਂ 14 ਦਸੰਬਰ ਨੂੰ ਪੰਜਾਬ ਅੰਦਰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੀ ਅੱਜ ਸਥਾਨਕ ਸਰਕਾਰੀ ਰੂਪਦਮਨ ਕਾਲਜ ਵਿਖੇ ਗਿਣਤੀ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਜਿੱਥੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਉੱਥੇ ਉਮੀਦਵਾਰਾਂ ਦੇ ਆਉਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ।

ਪਿਛਲੀ ਖ਼ਬਰ ਲੁਧਿਆਣਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਸ਼ੁਰੂ ਅਗਲੀ ਖ਼ਬਰ ਬਲਾਕ ਮੱਖੂ ਨਾਲ ਸੰਬੰਧਿਤ ਦੋ ਜ਼ਿਲ੍ਹਾ ਪ੍ਰੀਸ਼ਦ ਜੋਨਾਂ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ