25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਤਕਰੀਬਨ ਇੱਕ ਘੰਟੇ ਬਾਅਦ ਵੀ ਤਲਵੰਡੀ ਸਾਬੋ ਵਿਖੇ ਵੋਟਾਂ ਦੀ ਗਿਣਤੀ ਨਹੀਂ ਹੋਈ ਸ਼ੁਰੂ

ਤਲਵੰਡੀ ਸਾਬੋ, 17 ਦਸੰਬਰ (ਰਣਜੀਤ ਸਿੰਘ ਰਾਜੂ) - ਜਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਵੋਟਾਂ ਦੀ ਗਿਣਤੀ ਲਈ ਸਥਾਨਕ ਦਸਮੇਸ਼ ਪਬਲਿਕ ਸੈਕੰਡਰੀ ਸਕੂਲ ਚ ਬਣਾਏ ਗਿਣਤੀ ਕੇਂਦਰ ਚ ਗਿਣਤੀ...

ਅਜੀਤ ਡੈਸਕ 17-12-2025

ਤਲਵੰਡੀ ਸਾਬੋ, 17 ਦਸੰਬਰ (ਰਣਜੀਤ ਸਿੰਘ ਰਾਜੂ) - ਜਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਵੋਟਾਂ ਦੀ ਗਿਣਤੀ ਲਈ ਸਥਾਨਕ ਦਸਮੇਸ਼ ਪਬਲਿਕ ਸੈਕੰਡਰੀ ਸਕੂਲ ਚ ਬਣਾਏ ਗਿਣਤੀ ਕੇਂਦਰ ਚ ਗਿਣਤੀ ਸ਼ੁਰੂ ਕਰਨ ਲਈ ਨਿਰਧਾਰਿਤ ਸਮੇਂ ਤੋਂ ਇੱਕ ਘੰਟਾ ਬਾਅਦ ਵੀ ਗਿਣਤੀ ਸ਼ੁਰੂ ਨਹੀਂ ਹੋ ਸਕੀ।ਪਤਾ ਲੱਗਾ ਹੈ ਕਿ ਮੌਸਮ ਦੀ ਖਰਾਬੀ ਕਾਰਣ ਸਿਆਸੀ ਪਾਰਟੀਆਂ ਦੇ ਬਹੁਤੇ ਗਿਣਤੀ ਏਜੰਟ ਲੇਟ ਪਹੁੰਚੇ ਪਰ ਪ੍ਰਸ਼ਾਸ਼ਨ ਅਨੁਸਾਰ ਓਹਨਾਂ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਹਨ।ਸੂਤਰਾਂ ਮੁਤਾਬਿਕ ਥੋੜ੍ਹੀ ਦੇਰ ਚ ਹੀ ਗਿਣਤੀ ਸ਼ੁਰੂ ਹੋ ਜਾਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਬਲਾਕ ਮੁੱਲਾਂਪੁਰ ਜਿਲ੍ਹਾ ਪ੍ਰੀਸ਼ਦ/ਸੰਮਤੀ ਚੋਣ ਵੋਟਾਂ ਦੀ ਗਿਣਤੀ ਸ਼ੁਰੂ ਅਗਲੀ ਖ਼ਬਰ ਬਮਿਆਲ ਵਿਖੇ ਚੋਣਾਂ ਦੀ ਗਿਣਤੀ ਦੌਰਾਨ ਕਾਂਗਰਸ ਵਰਕਰਾਂ ਨੇ ਕੀਤਾ ਗਿਣਤੀ ਦਾ ਬਾਈਕਾਟ