ਅਮਲੋਹ, ਫ਼ਤਹਿਗੜ੍ਹ ਸਾਹਿਬ, 17 ਦਸੰਬਰ, (ਕੇਵਲ ਸਿੰਘ)- ਹਲਕਾ ਅਮਲੋਹ ਦੇ ਜੋਨ ਫਤਹਿਗੜ੍ਹ ਨਿਊਆ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀਰਦਵਿੰਦਰ ਸਿੰਘ 949 ਵੋਟਾਂ ਹਾਸਿਲ ਕਰਕੇ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਵੀਰਦਵਿੰਦਰ ਸਿੰਘ ਵੱਲੋਂ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਹਲਕਾ ਅਮਲੋਹ ਦੇ ਜੋਨ ਫਤਹਿਗੜ੍ਹ ਨਿਊਆ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀਰਦਵਿੰਦਰ ਸਿੰਘ ਚੋਣ ਜਿੱਤੇ
ਅਮਲੋਹ, ਫ਼ਤਹਿਗੜ੍ਹ ਸਾਹਿਬ, 17 ਦਸੰਬਰ, (ਕੇਵਲ ਸਿੰਘ)- ਹਲਕਾ ਅਮਲੋਹ ਦੇ ਜੋਨ ਫਤਹਿਗੜ੍ਹ ਨਿਊਆ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀਰਦਵਿੰਦਰ ਸਿੰਘ 949 ਵੋਟਾਂ ਹਾਸਿਲ ਕਰਕੇ ਚੋਣ...
ਅਜੀਤ ਡੈਸਕ
17-12-2025