28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਕਾਕੋਵਾਲ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜੇਤੂ

ਲੁਧਿਆਣਾ, 17 ਦਸੰਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਬਲਾਕ ਸੰਮਤੀ ਕਾਕੋਵਾਲ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਬੀਬੀ ਬਲਵੀਰ ਕੌਰ...

ਅਜੀਤ ਡੈਸਕ 17-12-2025

ਲੁਧਿਆਣਾ, 17 ਦਸੰਬਰ (ਜਤਿੰਦਰ ਭੰਬੀ)-  ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਬਲਾਕ ਸੰਮਤੀ ਕਾਕੋਵਾਲ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਬੀਬੀ ਬਲਵੀਰ ਕੌਰ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਰਦੀਪ ਕੌਰ ਨੂੰ 181 ਵੋਟਾਂ ਨਾਲ ਹਰਾ ਕੇ ਜੇਤੂ ਰਹੇ/ ਬੀਬੀ ਬਲਵੀਰ ਕੌਰ ਦੇ ਸਪੁੱਤਰ ਹਰਪ੍ਰੀਤ ਸਿੰਘ ਮਾਣਾ ਨੇ ਜੇਤੂ ਚਿੰਨ ਬਣਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਪਿਛਲੀ ਖ਼ਬਰ ਬਲਾਕ ਸ਼ਹਿਣਾ ਤਲਵੰਡੀ ਜੋਨ ਤੋਂ ਆਜ਼ਾਦ ਉਮੀਦਵਾਰ ਮਨਜੀਤ ਕੌਰ ਜੇਤੂ ਅਗਲੀ ਖ਼ਬਰ ਬਲਾਕ ਸੰਮਤੀ ਚੋਹਲਾ ਸਾਹਿਬ ਲਈ 16 ਜੋਨਾਂ ਦੀ ਗਿਣਤੀ ਵਿਚੋਂ ਪਹਿਲੇ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਕੌ...