30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਸ਼੍ਰੋਮਣੀ ਅਕਾਲੀ ਦਲ ਦੀ ਗਗਨਦੀਪ ਕੌਰ ਬਲਾਕ ਸੰਮਤੀ ਚੋਣ ਸ਼ਹਿਣਾ ਵਿਚੋਂ ਰਹੀ ਜੇਤੂ

ਤਪਾ ਮੰਡੀ, ਬਰਨਾਲਾ 17 ਦਸੰਬਰ (ਵਿਜੇ ਸ਼ਰਮਾ ਸੁਰੇਸ਼ ਗੋਗੀ)- ਜਿਲਾ ਪਰਿਸ਼ਦ ਅਤੇ ਬਲਾਕ ਸਮਤੀ ਦੀਆਂ ਹੋ ਰਹੀ ਵੋਟਾਂ ਦੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗਗਨਦੀਪ ਕੌਰ...

ਅਜੀਤ ਡੈਸਕ 17-12-2025

ਤਪਾ ਮੰਡੀ, ਬਰਨਾਲਾ 17 ਦਸੰਬਰ (ਵਿਜੇ ਸ਼ਰਮਾ ਸੁਰੇਸ਼ ਗੋਗੀ)- ਜਿਲਾ ਪਰਿਸ਼ਦ ਅਤੇ ਬਲਾਕ ਸਮਤੀ ਦੀਆਂ ਹੋ ਰਹੀ ਵੋਟਾਂ ਦੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗਗਨਦੀਪ ਕੌਰ ਜੇਤੂ ਰਹੀ ਜਿੰਨਾ ਨੂੰ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਵੱਲੋਂ ਅਕਾਲੀ ਦਲ ਦੇ ਜੇਤੂ ਉਮੀਦਵਾਰ ਗਗਨਦੀਪ ਕੌਰ ਅਤੇ ਉਹਨਾਂ ਦੇ ਪਤੀ ਸਾਬਕਾ ਸਰਪੰਚ ਅੰਮ੍ਰਿਤਪਾਲ ਸਿੰਘ ਦਾ ਮੂੰਹ ਮਿੱਠਾ ਕਰਾਇਆ ਗਿਆ

ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਰਾਮ ਆਸਰਾ ਨੇ ਜੋਨ ਭੂੰਗਾ ਤੋਂ 414 ਵੋਟਾਂ ਦੇ ਫਰਕ ਨਾਲ ਜਿੱਤ ਹਾਸਿਲ ਕੀਤੀ ਅਗਲੀ ਖ਼ਬਰ ਨਵਾਂਸ਼ਹਿਰ ਦੇ ਸੰਧਵਾਂ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ ਕਾਂਗਰਸ ਪਾਰਟੀ ਨੇ ਜਿੱਤੀ