01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਹਲਕਾ ਅਮਲੋਹ ਦੇ ਬਦੀਨਪੁਰ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੇਵਾ ਸਿੰਘ ਚੋਣ ਜਿੱਤੇ

ਅਮਲੋਹ (ਫ਼ਤਹਿਗੜ੍ਹ ਸਾਹਿਬ), 17 ਦਸੰਬਰ (ਕੇਵਲ ਸਿੰਘ) - ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਬਦੀਨਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੇਵਾ ਸਿੰਘ 869 ਵੋਟਾਂ ਹਾਸਲ...

ਅਜੀਤ ਡੈਸਕ 17-12-2025

ਅਮਲੋਹ (ਫ਼ਤਹਿਗੜ੍ਹ ਸਾਹਿਬ), 17 ਦਸੰਬਰ (ਕੇਵਲ ਸਿੰਘ) - ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਬਦੀਨਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੇਵਾ ਸਿੰਘ 869 ਵੋਟਾਂ ਹਾਸਲ ਕਰਕੇ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਸੇਵਾ ਸਿੰਘ ਵੱਲੋਂ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਪਿਛਲੀ ਖ਼ਬਰ ਆਦਮਪੁਰ ਜੋਨ 4 ਪਿੰਡ ਸਾਰੋਬਾਦ ਤੋਂ ਕਾਂਗਰਸ ਦੇ ਉਮੀਦਵਾਰ ਮਨਦੀਪ ਸਿੰਘ ਜੇਤੂ ਅਗਲੀ ਖ਼ਬਰ ਲਹਿਲ ਤੇ ਸ਼ੀਹਾਂ ਦੌਦ ਜੋਨ ਅਕਾਲੀ ਦਲ ਨੇ ਜਿੱਤੀ