15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਾਦਲਾਂ ਨੇ ਆਪਣੇ ਗੜ੍ਹ ਲੰਬੀ ਵਿਚ ਹੂੰਝਾ ਫੇਰ ਜਿੱਤ ਦਰਜ ਕੀਤੀ

ਮਲੋਟ ,18 ਦਸੰਬਰ (ਪਾਟਿਲ)- ਹਲਕਾ ਲੰਬੀ ਵਿਚ ਸ੍ਰੋਮਣੀ ਅਕਾਲੀ ਦਲ ਨੇ ਬਲਾਕ ਸੰਮਤੀ ਦੀਆਂ ਕੁੱਲ 25 ਸੀਟਾਂ ’ਚੋਂ 20 ਸੀਟਾਂ 'ਤੇ ਜਿੱਤ ਪ੍ਰਾਪਤ ਕਰ ਲਈ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ..

ਅਜੀਤ ਡੈਸਕ 18-12-2025

ਮਲੋਟ ,18 ਦਸੰਬਰ (ਪਾਟਿਲ)- ਹਲਕਾ ਲੰਬੀ ਵਿਚ ਸ੍ਰੋਮਣੀ ਅਕਾਲੀ ਦਲ ਨੇ ਬਲਾਕ ਸੰਮਤੀ ਦੀਆਂ ਕੁੱਲ 25 ਸੀਟਾਂ ’ਚੋਂ 20 ਸੀਟਾਂ 'ਤੇ ਜਿੱਤ ਪ੍ਰਾਪਤ ਕਰ ਲਈ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਸੀਟਾਂ 'ਤੇ ਕਬਜ਼ਾ ਕਰ ਲਿਆ ਹੈ। ਵਰਨਣਯੋਗ ਹੈ ਕਿ ਲੰਬੀ ਹਲਕਾ ਬਾਦਲਾਂ ਦਾ ਗੜ੍ਹ ਮੰਨਿਆ ਜਾਂਦਾ ਰਿਹਾ ਹੈ ਅਤੇ ਮੌਜੂਦਾ ਸਰਕਾਰ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਵੀ ਇਸ ਹਲਕੇ ਦੇ ਹੀ ਹਨ।

ਪਿਛਲੀ ਖ਼ਬਰ ਸਟੈਚੂ ਆਫ਼ ਯੂਨਿਟੀ ਦੇ ਮੂਰਤੀਕਾਰ ਰਾਮ ਸੁਤਾਰ ਦਾ ਦਿਹਾਂਤ ਅਗਲੀ ਖ਼ਬਰ ਉਤਰਾਖ਼ੰਡ: ਖੜ੍ਹੇ ਟਰੱਕ ’ਚ ਵੱਜੀ ਤੇਜ਼ ਰਫ਼ਤਾਰ ਕਾਰ, ਚਾਰ ਦੀ ਮੌਤ