15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਨਾਲ ਇਕ ਵਿਅਕਤੀ ਦੀ ਹੋਈ ਮੌਤ

ਟਾਂਡਾ ਉੜਮੁੜ-ਅੱਡਾ ਸਰਾਂ (ਹੁਸ਼ਿਆਰਪੁਰ) , 18 ਦਸੰਬਰ (ਭਗਵਾਨ ਸਿੰਘ ਸੈਣੀ, ਹਰਜਿੰਦਰ ਮਸੀਤੀ)-ਬਲਾਕ ਟਾਂਡਾ ਦੇ ਅਧੀਨ ਪੈਂਦੇ ਪਿੰਡ ਕਲੋਏ ਨਜ਼ਦੀਕ ਅਣਪਛਾਤੇ ਵਿਅਕਤੀਆ ਵਲੋਂ ਗੋਲੀ ਚਲਾਉਣਾ ਦਾ ਮਾਮਲਾ ਸਾਮਣੇ ...

ਅਜੀਤ ਡੈਸਕ 18-12-2025

ਟਾਂਡਾ ਉੜਮੁੜ-ਅੱਡਾ ਸਰਾਂ (ਹੁਸ਼ਿਆਰਪੁਰ) , 18 ਦਸੰਬਰ (ਭਗਵਾਨ ਸਿੰਘ ਸੈਣੀ, ਹਰਜਿੰਦਰ ਮਸੀਤੀ)-ਬਲਾਕ ਟਾਂਡਾ ਦੇ ਅਧੀਨ ਪੈਂਦੇ ਪਿੰਡ ਕਲੋਏ ਨਜ਼ਦੀਕ ਅਣਪਛਾਤੇ ਵਿਅਕਤੀਆ ਵਲੋਂ ਗੋਲੀ ਚਲਾਉਣਾ ਦਾ ਮਾਮਲਾ ਸਾਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦੀ ਪਹਿਚਾਣ ਬਲਜੀਤ ਸਿੰਘ ਪੁੱਤਰ ਹਰਬੰਸ ਲਾਲ ਵਾਸੀ ਕੰਧਾਲਾ ਸੇਖਾ ਵਜੋਂ ਹੋਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕੀਤੀ ਹੈ।

ਪਿਛਲੀ ਖ਼ਬਰ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਦਿੱਲੀ ਦੀ ਮੁੱਖ ਮੰਤਰੀ ਨੇ 100 ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾਈ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ 13 ਸੀਟਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 7, ਆਮ ਆਦਮੀ ਪਾਰ...