15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ਿਲ੍ਹਾ ਪ੍ਰੀਸ਼ਦ ਚੋਣ ਜੇਤੂ ਨੂੰ ਸੋਨੀਆ ਮਾਨ ਅਤੇ ਵਧੀਕ ਕਮਿਸ਼ਨਰ ਨੇ ਦਿੱਤਾ ਸਰਟੀਫਿਕੇਟ

ਅਟਾਰੀ ਸਰਹੱਦ (ਅੰਮ੍ਰਿਤਸਰ) , 18 ਦਸੰਬਰ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ ਅਟਾਰੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਬੱਚੀਵਿੰਡ ਜ਼ੋਨ ਅਟਾਰੀ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ...

ਅਜੀਤ ਡੈਸਕ 18-12-2025

ਅਟਾਰੀ ਸਰਹੱਦ (ਅੰਮ੍ਰਿਤਸਰ) , 18 ਦਸੰਬਰ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ ਅਟਾਰੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਬੱਚੀਵਿੰਡ ਜ਼ੋਨ ਅਟਾਰੀ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਜੇਤੂ ਜਗਤਾਰ ਸਿੰਘ ਬੱਚੀਵਿੰਡ ਨੂੰ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਅਤੇ ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਵਲੋਂ ਜੇਤੂ ਸਰਟੀਫਿਕੇਟ ਦਿੱਤਾ ਗਿਆ। ਇਸ ਮੌਕੇ 'ਤੇ ਜਗਤਾਰ ਸਿੰਘ ਨੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

 

ਪਿਛਲੀ ਖ਼ਬਰ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਨਾਂਅ ਰੱਖਣ ਨੂੰ ਲੈਕੇ ਸੰਤ ਸੀਚੇਵਾਲ ਵਲੋਂ ਪਾਰਲੀਮੈਂਟ ਦੇ ਬਾਹਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ 'ਦਿ ਰਾਜਾ ਸਾਬ' ਸਮਾਗਮ ਵਿਚ ਨਿਧੀ ਅਗਰਵਾਲ ਵਲੋਂ ਭੀੜ ਨਾਲ ਧੱਕਾ-ਮੁੱਕੀ ਕਰਨ ਤੋਂ ਬਾਅਦ ਪ੍ਰਬੰਧਕਾਂ ਵਿਰੁੱਧ ਪੁਲਿਸ ਕੇ...