15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਚੰਗੀਆਂ ਨੀਤੀਆਂ ਨਹੀਂ ਦੇਖਦੀਆਂ ਸੀਮਾਵਾਂ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 19 ਦਸੰਬਰ- 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਅੱਜ ਹਰਿਆਣਾ ਵਿਧਾਨ ਸਭਾ ਵਿਚ ਵੀ ਪੰਜਾਬ ਦੀ ਆਮ...

ਅਜੀਤ ਡੈਸਕ 19-12-2025

ਨਵੀਂ ਦਿੱਲੀ, 19 ਦਸੰਬਰ- 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਅੱਜ ਹਰਿਆਣਾ ਵਿਧਾਨ ਸਭਾ ਵਿਚ ਵੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਲੋਕ ਭਲਾਈ ਕੰਮਾਂ ਬਾਰੇ ਚਰਚਾ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ 'ਜਿਸਕਾ ਖੇਤ, ਉਸਦੀ ਰੇਤ' ਨੀਤੀ ਨੇ ਪੰਜਾਬ ਦੇ ਕਿਸਾਨਾਂ ਨੂੰ ਹੱਕ ਦਿੱਤੇ ਹਨ ਅਤੇ ਮਾਫ਼ੀਆ 'ਤੇ ਲਗਾਮ ਲਗਾਈ ਹੈ। ਉਨ੍ਹਾਂ ਕਿਹਾ ਕਿ ਚੰਗੀਆਂ ਨੀਤੀਆਂ ਸਰਹੱਦਾਂ ਨਹੀਂ ਦੇਖਦੀਆਂ ਤੇ ਹੁਣ ਦੂਜੇ ਰਾਜ ਵੀ ਪੰਜਾਬ ਮਾਡਲ ਅਪਣਾਉਣ ਦੀ ਗੱਲ ਕਰ ਰਹੇ ਹਨ।

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਵਲੋਂ ਸੱਦੀ ਗਈ ਅੱਜ ਵਿਸ਼ੇਸ਼ ਇਕੱਤਰਤਾ ਅਗਲੀ ਖ਼ਬਰ ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਡਾਣਾਂ ਪ੍ਰਭਾਵਿਤ