15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਭਾਰਤੀ ਸਿੰਘ ਨੇ ਦਿੱਤਾ ਪੁੱਤਰ ਨੂੰ ਜਨਮ

ਮੁੰਬਈ, 19 ਦਸੰਬਰ- ਕਾਮੇਡੀਅਨ ਭਾਰਤੀ ਸਿੰਘ ਦੂਜੀ ਵਾਰ ਮਾਂ ਬਣ ਗਈ ਹੈ। ਉਨ੍ਹਾਂ ਨੇ ਅੱਜ ਇਕ ਪੁੱਤਰ ਨੂੰ ਜਨਮ ਦਿੱਤਾ। ਦੱਸ ਦੇਈ ਕਿ ਭਾਰਤੀ ਸਿੰਘ ਨੇ 41 ਸਾਲ ਦੀ ਉਮਰ ’ਚ ਦੂਜੇ ਪੁੱਤਰ ਨੂੰ...

ਅਜੀਤ ਡੈਸਕ 19-12-2025

ਮੁੰਬਈ, 19 ਦਸੰਬਰ- ਕਾਮੇਡੀਅਨ ਭਾਰਤੀ ਸਿੰਘ ਦੂਜੀ ਵਾਰ ਮਾਂ ਬਣ ਗਈ ਹੈ। ਉਨ੍ਹਾਂ ਨੇ ਅੱਜ ਇਕ ਪੁੱਤਰ ਨੂੰ ਜਨਮ ਦਿੱਤਾ। ਦੱਸ ਦੇਈ ਕਿ ਭਾਰਤੀ ਸਿੰਘ ਨੇ 41 ਸਾਲ ਦੀ ਉਮਰ ’ਚ ਦੂਜੇ ਪੁੱਤਰ ਨੂੰ ਜਨਮ ਦਿੱਤਾ ਹੈ। ਉਹ ਅੱਜ ਇਕ ਪ੍ਰੋਗਰਾਮ ਦੀ ਸ਼ੂਟਿੰਗ ਕਰ ਰਹੀ ਸੀ, ਜਿਥੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ।

ਪਿਛਲੀ ਖ਼ਬਰ ਸੰਘਣੀ ਧੁੰਦ ਕਾਰਨ ਆਪਸ ’ਚ ਟਕਰਾਈਆਂ ਕਈ ਗੱਡੀਆਂ ਅਗਲੀ ਖ਼ਬਰ ਪ੍ਰਦੂਸ਼ਣ ਦੀ ਮਾਰ ਹੇਠ ਰਾਸ਼ਟਰੀ ਰਾਜਧਾਨੀ , ਧੁੰਦ ਕਾਰਨ ਕਈ ਉਡਾਣਾਂ ਰੱਦ